ਮੱਤੀ 10:35
TSK
‹ਕਿਉਂਕਿ ਮੈਂ ਪੁੱਤਰ ਨੂੰ ਉਹ ਦੇ ਪਿਤਾ ਤੋਂ,› ‹ਧੀ ਨੂੰ ਉਹ ਦੀ ਮਾਂ ਤੋਂ› ‹ਅਤੇ ਨੂੰਹ ਨੂੰ ਉਹ ਦੀ ਸੱਸ ਤੋਂ ਅਲੱਗ ਕਰਨ ਆਇਆ ਹਾਂ।›
TSK
Treasury of Scripture Knowledge references in ਪੰਜਾਬੀ IRV.
‹ਕਿਉਂਕਿ ਮੈਂ ਪੁੱਤਰ ਨੂੰ ਉਹ ਦੇ ਪਿਤਾ ਤੋਂ,› ‹ਧੀ ਨੂੰ ਉਹ ਦੀ ਮਾਂ ਤੋਂ› ‹ਅਤੇ ਨੂੰਹ ਨੂੰ ਉਹ ਦੀ ਸੱਸ ਤੋਂ ਅਲੱਗ ਕਰਨ ਆਇਆ ਹਾਂ।›
ਉੱਥੇ ਵੱਡੀ ਭੀੜ ਇਕੱਠੀ ਸੀ, ਕੁਝ ਲੋਕ ਆਪਸ ਵਿੱਚ ਯਿਸੂ ਦੇ ਬਾਰੇ ਗੱਲਾਂ ਕਰ ਰਹੇ ਸਨ ਅਤੇ ਕੁਝ ਆਖ ਰਹੇ ਸਨ, “ਉਹ ਇੱਕ ਚੰਗਾ ਮਨੁੱਖ ਹੈ।” ਕੁਝ ਨੇ ਕਿਹਾ, “ਨਹੀਂ, ਉਹ ਲੋਕਾਂ ਨੂੰ ਗੁਮਰਾਹ ਕਰ ਰਿਹਾ ਹੈ।”
ਯਿਸੂ ਦੇ ਇਨ੍ਹਾਂ ਸ਼ਬਦਾਂ ਨੂੰ, ਇੱਕ ਵਾਰ ਫ਼ੇਰ ਸੁਨਣ ਤੋਂ ਬਾਅਦ, ਯਹੂਦੀਆਂ ਦੀ ਆਪਸ ਵਿੱਚ ਫੁੱਟ ਪੈ ਗਈ।
ਜਦੋਂ ਉਹ ਨੇ ਇਹ ਕਿਹਾ ਤਾਂ ਫ਼ਰੀਸੀਆਂ ਅਤੇ ਸਦੂਕੀਆਂ ਵਿੱਚ ਝਗੜਾ ਹੋਇਆ ਅਤੇ ਭੀੜ ਵਿੱਚ ਫੁੱਟ ਪੈ ਗਈ।