ਜੋ ਮੌਤ ਦੀ ਸਜ਼ਾ ਦੇ ਯੋਗ ਹੋਵੇ, ਉਹ ਇੱਕ ਹੀ ਗਵਾਹ ਦੀ ਗਵਾਹੀ ਤੇ ਨਾ ਮਾਰਿਆ ਜਾਵੇ, ਸਗੋਂ ਦੋ ਜਾਂ ਤਿੰਨ ਗਵਾਹਾਂ ਦੀ ਗਵਾਹੀ ਤੇ ਹੀ ਮਾਰਿਆ ਜਾਵੇ।
TSK
TSK · ਯੂਹੰਨਾ 8:17
Treasury of Scripture Knowledge references in ਪੰਜਾਬੀ IRV.
ਬਿਵਸਥਾ 17:6
TSK
1 ਰਾਜਾ 21:10
TSK
ਤਾਂ ਸ਼ੈਤਾਨ ਦੇ ਪੁੱਤਰਾਂ ਵਿੱਚੋਂ ਦੋ ਮਨੁੱਖਾਂ ਨੂੰ ਉਹ ਦੇ ਸਾਹਮਣੇ ਬਿਠਾਓ। ਉਹ ਗਵਾਹੀ ਦੇਣ ਕਿ ਤੂੰ ਪਰਮੇਸ਼ੁਰ ਅਤੇ ਪਾਤਸ਼ਾਹ ਨੂੰ ਦੁਰਬਚਨ ਬੋਲਿਆ ਹੈਂ ਤਾਂ ਉਹ ਉਸ ਨੂੰ ਬਾਹਰ ਲੈ ਜਾ ਕੇ ਪਥਰਾਉ ਕਰਨ ਕਿ ਉਹ ਮਰ ਜਾਵੇ।
ਯੂਹੰਨਾ 10:34
TSK
ਯਿਸੂ ਨੇ ਉੱਤਰ ਦਿੱਤਾ, ‹“ਇਹ ਤੁਹਾਡੀ ਬਿਵਸਥਾ ਵਿੱਚ ਲਿਖਿਆ ਹੋਇਆ ਹੈ, ‘ਮੈਂ ਆਖਿਆ ਤੁਸੀਂ ਦੇਵਤੇ ਹੋ’।›
2 ਕੁਰਿੰਥੀ 13:1
TSK
¶ ਮੈਂ ਤੀਜੀ ਵਾਰ ਤੁਹਾਡੇ ਕੋਲ ਆਉਣ ਲੱਗਾ ਹਾਂ। ਦੋ ਜਾਂ ਤਿੰਨ ਗਵਾਹਾਂ ਦੇ ਮੂੰਹੋਂ ਹਰ ਇੱਕ ਗੱਲ ਪੱਕੀ ਅਤੇ ਸਾਬਤ ਹੋ ਜਾਵੇਗੀ।
ਗਲਤੀਆਂ ਨੂੰ 4:21
TSK
¶ ਤੁਸੀਂ ਜੋ ਬਿਵਸਥਾ ਦੇ ਅਧੀਨ ਹੋਣਾ ਚਾਹੁੰਦੇ ਹੋ ਮੈਨੂੰ ਦੱਸੋ, ਕੀ, ਤੁਸੀਂ ਬਿਵਸਥਾ ਨੂੰ ਨਹੀਂ ਸੁਣਦੇ?
1 ਯੂਹੰਨਾ 5:9
TSK
ਜਦੋਂ ਅਸੀਂ ਮਨੁੱਖ ਦੀ ਗਵਾਹੀ ਮੰਨ ਲੈਂਦੇ ਹਾਂ ਤਾਂ ਪਰਮੇਸ਼ੁਰ ਦੀ ਗਵਾਹੀ ਉਸ ਨਾਲੋਂ ਵੱਡੀ ਹੈ, ਕਿਉਂ ਜੋ ਪਰਮੇਸ਼ੁਰ ਦੀ ਗਵਾਹੀ ਇਹ ਹੈ ਕਿ ਉਹ ਨੇ ਆਪਣੇ ਪੁੱਤਰ ਦੇ ਬਾਰੇ ਗਵਾਹੀ ਦਿੱਤੀ ਹੈ।