TSK

TSK · ਯੂਹੰਨਾ 8:25

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਜੇ ਤੂੰ ਮਸੀਹ ਹੈਂ ਤਾਂ ਸਾਨੂੰ ਦੱਸ। ਤਦ ਉਸ ਨੇ ਉਨ੍ਹਾਂ ਨੂੰ ਕਿਹਾ, ‹ਜੇ ਮੈਂ ਤੁਹਾਨੂੰ ਦੱਸਾਂ ਤਾਂ ਤੁਸੀਂ ਕਦੀ ਵਿਸ਼ਵਾਸ ਨਾ ਕਰੋਗੇ।›

ਤਾਂ ਯਹੂਦੀਆਂ ਨੇ ਪੁੱਛਿਆ, “ਫਿਰ ਤੂੰ ਕੌਣ ਹੈਂ? ਸਾਨੂੰ ਆਪਣੇ ਬਾਰੇ ਦੱਸ। ਸਾਨੂੰ ਜ਼ਵਾਬ ਦੇ ਤਾਂ ਕਿ ਅਸੀਂ ਉਨ੍ਹਾਂ ਨੂੰ ਦੱਸ ਸਕੀਏ, ਜਿਨ੍ਹਾਂ ਨੇ ਸਾਨੂੰ ਭੇਜਿਆ ਹੈ। ਤੂੰ ਆਪਣੇ ਬਾਰੇ ਕੀ ਆਖਦਾ ਹੈਂ?”

¶ ਬਾਅਦ ਵਿੱਚ ਯਿਸੂ ਨੇ ਫਿਰ ਲੋਕਾਂ ਨਾਲ ਗੱਲ ਕੀਤੀ ਅਤੇ ਕਿਹਾ, ‹“ਮੈਂ ਸੰਸਾਰ ਦਾ ਚਾਨਣ ਹਾਂ। ਉਹ ਮਨੁੱਖ ਜੋ ਮੇਰੇ ਪਿੱਛੇ ਚੱਲਦਾ, ਉਹ ਕਦੇ ਵੀ ਹਨੇਰੇ ਵਿੱਚ ਨਹੀਂ ਜੀਵੇਗਾ ਸਗੋਂ ਉਸ ਕੋਲ ਜੀਵਨ ਦਾ ਚਾਨਣ ਹੋਵੇਗਾ।”›

ਉਹ ਮੁੜ ਕਚਹਿਰੀ ਨੂੰ ਗਿਆ ਅਤੇ ਯਿਸੂ ਨੂੰ ਆਖਿਆ, “ਤੂੰ ਕਿੱਥੋਂ ਆਇਆ ਹੈਂ?” ਪਰ ਯਿਸੂ ਨੇ ਉਸ ਨੂੰ ਕੋਈ ਜ਼ਵਾਬ ਨਾ ਦਿੱਤਾ।