ਉਪਰੰਤ ਮਿਸਰੀ ਇਸਰਾਏਲੀਆਂ ਤੋਂ ਸਖ਼ਤੀ ਨਾਲ ਟਹਿਲ ਕਰਾਉਣ ਲੱਗੇ।
TSK
TSK · ਯੂਹੰਨਾ 8:33
Treasury of Scripture Knowledge references in ਪੰਜਾਬੀ IRV.
ਜਦ ਯਹੋਵਾਹ ਉਨ੍ਹਾਂ ਦੇ ਲਈ ਨਿਆਂਈਆਂ ਨੂੰ ਠਹਿਰਾਉਂਦਾ ਤਾਂ ਯਹੋਵਾਹ ਉਨ੍ਹਾਂ ਨਿਆਂਈਆਂ ਦੇ ਨਾਲ ਰਹਿੰਦਾ ਸੀ ਅਤੇ ਜਦ ਤੱਕ ਨਿਆਈਂ ਜੀਉਂਦਾ ਰਹਿੰਦਾ ਸੀ ਤਦ ਤੱਕ ਇਸਰਾਏਲ ਨੂੰ ਉਸ ਦੇ ਵੈਰੀਆਂ ਦੇ ਹੱਥੋਂ ਛੁਡਾਉਂਦਾ ਸੀ, ਕਿਉਂ ਜੋ ਯਹੋਵਾਹ ਉਨ੍ਹਾਂ ਦੀ ਦੁਹਾਈ ਤੋਂ ਜੋ ਉਹ ਆਪਣੇ ਦੁੱਖ ਦੇਣ ਵਾਲਿਆਂ ਅਤੇ ਲੁਟੇਰਿਆਂ ਦੇ ਕਾਰਨ ਦਿੰਦੇ ਸਨ, ਦੁਖੀ ਹੁੰਦਾ ਸੀ।
ਤਦ ਇਸਰਾਏਲੀਆਂ ਨੇ ਯਹੋਵਾਹ ਦੇ ਅੱਗੇ ਦੁਹਾਈ ਦਿੱਤੀ, ਕਿਉਂ ਜੋ ਸੀਸਰਾ ਦੇ ਕੋਲ ਨੌਂ ਸੌ ਲੋਹੇ ਦੇ ਰਥ ਸਨ, ਅਤੇ ਉਸ ਨੇ ਵੀਹ ਸਾਲਾਂ ਤੱਕ ਇਸਰਾਏਲੀਆਂ ਨੂੰ ਬਹੁਤ ਦੁੱਖ ਦਿੱਤਾ।
ਪਰ ਕੁਝ ਹੋਰ ਕਹਿੰਦੇ ਸਨ, “ਅਸੀਂ ਆਪਣੇ ਖੇਤਾਂ ਅਤੇ ਆਪਣੇ ਅੰਗੂਰੀ ਬਾਗ਼ਾਂ ਨੂੰ ਗਿਰਵੀ ਰੱਖ ਕੇ ਰਾਜਾ ਦਾ ਲਗਾਨ ਚੁਕਾਉਣ ਲਈ ਚਾਂਦੀ ਉਧਾਰ ਲਈ ਹੈ।
¶ “ਵੇਖ, ਅਸੀਂ ਅੱਜ ਦੇ ਦਿਨ ਗੁਲਾਮ ਹਾਂ, ਇਹ ਦੇਸ਼ ਜਿਹੜਾ ਤੂੰ ਸਾਡੇ ਪੁਰਖਿਆਂ ਨੂੰ ਦਿੱਤਾ ਸੀ ਕਿ ਉਹ ਇਸ ਦਾ ਫਲ ਅਤੇ ਚੰਗੀਆਂ ਵਸਤੂਆਂ ਖਾਣ, ਅਸੀਂ ਇਸੇ ਵਿੱਚ ਗੁਲਾਮ ਹਾਂ!
‹ਤਦ ਉਸ ਨੇ ਅਵਾਜ਼ ਮਾਰ ਕੇ ਕਿਹਾ, ਹੇ ਪਿਤਾ ਅਬਰਾਹਾਮ ਮੇਰੇ ਉੱਤੇ ਦਯਾ ਕਰ ਅਤੇ ਲਾਜ਼ਰ ਨੂੰ ਭੇਜ ਜੋ ਆਪਣੀ ਉਂਗਲ ਦਾ ਪੋਟਾ ਪਾਣੀ ਵਿੱਚ ਡੁਬੋ ਕੇ ਮੇਰੀ ਜੀਭ ਠੰਡੀ ਕਰੇ ਕਿਉਂ ਜੋ ਮੈਂ ਇਸ ਅੱਗ ਵਿੱਚ ਤੜਫ਼ਦਾ ਹਾਂ!›
ਯਹੂਦੀਆਂ ਨੇ ਕਿਹਾ, “ਸਾਡਾ ਪਿਤਾ ਅਬਰਾਹਾਮ ਹੈ।” ਯਿਸੂ ਨੇ ਆਖਿਆ, ‹“ਜੇਕਰ ਸੱਚ-ਮੁੱਚ ਤੁਸੀਂ ਅਬਰਾਹਾਮ ਦੀ ਅੰਸ ਹੁੰਦੇ, ਤਾਂ ਤੁਸੀਂ ਉਹੀ ਕੰਮ ਕਰਦੇ ਜੋ ਅਬਰਾਹਾਮ ਨੇ ਕੀਤੇ।›