TSK

TSK · ਯੂਨਾ 2:3

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਹੇ ਪਰਮੇਸ਼ੁਰ ਮੈਨੂੰ ਬਚਾ ਲੈ, ਪਾਣੀ ਮੇਰੀ ਜਾਨ ਤੱਕ ਜੋ ਆਏ ਹਨ!

ਮੈਂ ਮੁਰਦਿਆਂ ਵਿੱਚ ਸੁੱਟਿਆ ਗਿਆ ਹਾਂ, ਉਨ੍ਹਾਂ ਵੱਢਿਆ ਹੋਇਆ ਵਾਂਗੂੰ ਜਿਹੜੇ ਕਬਰ ਵਿੱਚ ਲੇਟੇ ਪਏ ਹਨ, ਜਿਨ੍ਹਾਂ ਨੂੰ ਤੂੰ ਫੇਰ ਚੇਤੇ ਨਹੀਂ ਕਰਦਾ, ਅਤੇ ਓਹ ਤੇਰੇ ਹੱਥੋਂ ਵਿੱਛੜ ਗਏ ਹਨ।

ਉਹ ਨੇ ਜੋ ਮੇਰੀ ਵੱਲ ਕੰਨ ਲਾਇਆ ਹੈ, ਮੈਂ ਜੀਵਨ ਭਰ ਉਹ ਨੂੰ ਪੁਕਾਰਾਂਗਾ।

ਪਾਣੀ ਮੇਰੇ ਸਿਰ ਦੇ ਉੱਤੋਂ ਵਗੇ, ਮੈਂ ਆਖਿਆ, ਮੈਂ ਮਰ ਮਿਟਿਆ ਹਾਂ!

ਤਦ ਉਸ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਮੈਨੂੰ ਚੁੱਕ ਕੇ ਸਮੁੰਦਰ ਵਿੱਚ ਸੁੱਟ ਦਿਉ, ਫੇਰ ਸਮੁੰਦਰ ਤੁਹਾਡੇ ਲਈ ਸ਼ਾਂਤ ਹੋ ਜਾਵੇਗਾ ਕਿਉਂਕਿ ਮੈਂ ਜਾਣਦਾ ਹਾਂ ਕਿ ਮੇਰੇ ਹੀ ਕਾਰਨ ਇਹ ਵੱਡਾ ਤੁਫ਼ਾਨ ਤੁਹਾਡੇ ਉੱਤੇ ਆਇਆ ਹੈ।”