TSK

TSK · ਯਹੋਸ਼ੁ 21:16

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਅਤੇ ਲਬਾਓਥ ਅਤੇ ਸ਼ਿਲਹੀਮ ਅਤੇ ਆਇਨ ਅਤੇ ਰਿੰਮੋਨ। ਸਾਰੇ ਸ਼ਹਿਰ ਉਨੱਤੀ ਅਤੇ ਉਹਨਾਂ ਦੇ ਪਿੰਡਾਂ।

ਤਦ ਗਊਆਂ ਸਿੱਧੀਆਂ ਬੈਤਸ਼ਮਸ਼ ਦੇ ਰਾਹ ਵੱਲ ਤੁਰ ਪਈਆਂ ਅਤੇ ਉਸ ਸੜਕ ਉੱਤੇ ਤੁਰੀਆਂ ਅਤੇ ਅੜਿੰਗਦੀਆਂ ਜਾਂਦੀਆਂ ਸਨ ਅਤੇ ਸੱਜੇ ਖੱਬੇ ਪਾਸੇ ਨਾ ਮੁੜੀਆਂ ਅਤੇ ਫ਼ਲਿਸਤੀ ਸਰਦਾਰ ਉਨ੍ਹਾਂ ਦੇ ਪਿੱਛੇ ਬੈਤ ਸ਼ਮਸ਼ ਦੇ ਬੰਨ੍ਹੇ ਤੱਕ ਗਏ।

ਤੇ ਆਸ਼ਾਨ ਉਹ ਦੀਆਂ ਸ਼ਾਮਲਾਟਾਂ ਸਣੇ ਤੇ ਬੈਤ ਸ਼ਮਸ਼ ਉਹ ਦੀਆਂ ਸ਼ਾਮਲਾਟਾਂ ਸਣੇ