TSK

TSK · ਯਹੋਸ਼ੁ 21:3

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਉਨ੍ਹਾਂ ਦਾ ਕ੍ਰੋਧ ਸਰਾਪਿਆ ਜਾਵੇ, ਕਿਉਂ ਜੋ ਉਹ ਭਿਅੰਕਰ ਸੀ; ਨਾਲੇ ਉਨ੍ਹਾਂ ਦਾ ਰੋਹ, ਕਿਉਂ ਜੋ ਉਹ ਕਠੋਰ ਸੀ। ਮੈਂ ਉਨ੍ਹਾਂ ਨੂੰ ਯਾਕੂਬ ਵਿੱਚ ਅਲੱਗ-ਅਲੱਗ ਕਰ ਛੱਡਾਂਗਾ ਅਤੇ ਉਨ੍ਹਾਂ ਨੂੰ ਇਸਰਾਏਲ ਵਿੱਚ ਖਿੰਡਾ ਦਿਆਂਗਾ।

ਲੇਵੀ ਲਈ ਉਸ ਨੇ ਆਖਿਆ, ਤੇਰੀ ਤੁੰਮੀਮ ਅਤੇ ਊਰੀਮ ਤੇਰੇ ਉਸ ਧਰਮੀ ਮਨੁੱਖ ਕੋਲ ਹਨ, ਜਿਸ ਨੂੰ ਤੂੰ ਮੱਸਾਹ ਉੱਤੇ ਪਰਖਿਆ, ਅਤੇ ਮਰੀਬਾਹ ਦੇ ਪਾਣੀ ਉੱਤੇ ਉਸ ਨਾਲ ਮੁਕਾਬਲਾ ਕੀਤਾ,

¶ ਇਹ ਉਨ੍ਹਾਂ ਦੇ ਵਸੇਬੇ ਉਨ੍ਹਾਂ ਦੀਆਂ ਛਾਉਣੀਆਂ ਅਨੁਸਾਰ ਉਨ੍ਹਾਂ ਦੀਆਂ ਹੱਦਾਂ ਵਿੱਚ ਸਨ। ਕਹਾਥੀਆਂ ਦੇ ਪਰਿਵਾਰਾਂ ਵਿੱਚੋਂ ਹਾਰੂਨ ਦੇ ਪੁੱਤਰਾਂ ਨੂੰ ਕਿਉਂ ਜੋ ਉਹਨਾਂ ਦਾ ਪਹਿਲਾ ਗੁਣਾ ਨਿੱਕਲਿਆ