TSK

TSK · ਯਹੋਸ਼ੁ 21:34

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਉਹਨਾਂ ਦੀ ਹੱਦ ਲਹਿੰਦੇ ਵੱਲ ਮਰਾਲਾਹ ਨੂੰ ਚੜ੍ਹੀ ਅਤੇ ਦੱਬਾਸਥ ਪਹੁੰਚ ਕੇ ਉਸ ਵਾਦੀ ਨੂੰ ਜਾ ਪਹੁੰਚੀ ਜਿਹੜੀ ਯਾਕਨੁਆਮ ਦੇ ਸਾਹਮਣੇ ਹੈ।

¶ ਮਰਾਰੀਆਂ ਲਈ ਉਹਨਾਂ ਦੇ ਘਰਾਣਿਆਂ ਅਨੁਸਾਰ ਰਊਬੇਨ ਦੇ ਗੋਤ ਵਿੱਚੋਂ ਅਤੇ ਗਾਦ ਦੇ ਗੋਤ ਵਿੱਚੋਂ ਅਤੇ ਜ਼ਬੂਲੁਨ ਦੇ ਗੋਤ ਵਿੱਚੋਂ ਬਾਰਾਂ ਸ਼ਹਿਰ ਮਿਲੇ।

ਬਾਕੀ ਮਰਾਰੀਆਂ ਲਈ ਜ਼ਬੂਲੁਨ ਦੇ ਗੋਤ ਤੋਂ ਰਿੰਮੋਨ ਉਹ ਦੀਆਂ ਸ਼ਾਮਲਾਟਾਂ ਸਣੇ, ਤਾਬੋਰ ਉਹ ਦੀਆਂ ਸ਼ਾਮਲਾਟਾਂ ਸਣੇ