TSK

TSK · ਯਹੋਸ਼ੁ 9:21

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤੁਹਾਡੇ ਬੱਚੇ, ਤੁਹਾਡੀਆਂ ਇਸਤਰੀਆਂ, ਤੁਹਾਡੇ ਪਰਦੇਸੀ ਜਿਹੜੇ ਤੁਹਾਡੇ ਡੇਰਿਆਂ ਵਿੱਚ ਹਨ, ਸਗੋਂ ਲੱਕੜਹਾਰੇ ਤੋਂ ਲੈ ਕੇ ਪਾਣੀ ਭਰਨ ਵਾਲਿਆਂ ਤੱਕ ਸਭ ਹਾਜ਼ਰ ਹੋ

ਹੁਣ ਤੁਸੀਂ ਸਰਾਪੀ ਹੋ ਅਤੇ ਤੁਹਾਡੇ ਵਿੱਚੋਂ ਕੋਈ ਵੀ ਅਜਿਹਾ ਨਾ ਰਹੇਗਾ ਜਿਹੜਾ ਗ਼ੁਲਾਮ ਅਰਥਾਤ ਮੇਰੇ ਪਰਮੇਸ਼ੁਰ ਦੇ ਘਰ ਲਈ ਲੱਕੜਾਂ ਪਾੜਨ ਅਤੇ ਪਾਣੀ ਭਰਨ ਵਾਲਾ ਨਾ ਹੋਵੇ।

¶ ਜਦ ਯਰੂਸ਼ਲਮ ਦੇ ਰਾਜੇ ਅਦੋਨੀ ਸਦਕ ਨੇ ਸੁਣਿਆ ਕਿ ਯਹੋਸ਼ੁਆ ਨੇ ਕਿਵੇਂ ਅਈ ਨੂੰ ਜਿੱਤ ਲਿਆ, ਉਹ ਦਾ ਸੱਤਿਆਨਾਸ ਕਰ ਸੁੱਟਿਆ ਹੈ। ਜਿਵੇਂ ਉਸ ਨੇ ਯਰੀਹੋ ਅਤੇ ਉਸ ਦੇ ਰਾਜੇ ਨਾਲ ਕੀਤਾ ਉਸੇ ਤਰ੍ਹਾਂ ਉਸ ਨੇ ਅਈ ਅਤੇ ਉਹ ਦੇ ਰਾਜੇ ਨਾਲ ਵੀ ਕੀਤਾ, ਕਿਵੇਂ ਗਿਬਓਨ ਦੇ ਵਾਸੀਆਂ ਨੇ ਇਸਰਾਏਲ ਨਾਲ ਮੇਲ ਕਰ ਲਿਆ ਅਤੇ ਉਹਨਾਂ ਦੇ ਨਾਲ ਰਹਿੰਦੇ ਹਨ।