ਯਹੋਸ਼ੁ 15:32
TSK
ਅਤੇ ਲਬਾਓਥ ਅਤੇ ਸ਼ਿਲਹੀਮ ਅਤੇ ਆਇਨ ਅਤੇ ਰਿੰਮੋਨ। ਸਾਰੇ ਸ਼ਹਿਰ ਉਨੱਤੀ ਅਤੇ ਉਹਨਾਂ ਦੇ ਪਿੰਡਾਂ।
TSK
Treasury of Scripture Knowledge references in ਪੰਜਾਬੀ IRV.
ਅਤੇ ਲਬਾਓਥ ਅਤੇ ਸ਼ਿਲਹੀਮ ਅਤੇ ਆਇਨ ਅਤੇ ਰਿੰਮੋਨ। ਸਾਰੇ ਸ਼ਹਿਰ ਉਨੱਤੀ ਅਤੇ ਉਹਨਾਂ ਦੇ ਪਿੰਡਾਂ।
ਪਰ ਛੇ ਸੌ ਪੁਰਖ ਘੁੰਮ ਕੇ ਉਜਾੜ ਵੱਲ ਭੱਜੇ ਅਤੇ ਰਿੰਮੋਨ ਦੀ ਪਹਾੜੀ ਵੱਲ ਚਲੇ ਗਏ ਅਤੇ ਚਾਰ ਮਹੀਨੇ ਤੱਕ ਉੱਥੇ ਹੀ ਰਹੇ।
‹ਤੁਸੀਂ ਜਿਸ ਘਰ ਵਿੱਚ ਜਾਓ ਪਹਿਲਾਂ ਉਸ ਘਰ ਦੀ ਸ਼ਾਂਤੀ ਮੰਗੋ।›