ਉਤ 49:18
TSK
ਹੇ ਯਹੋਵਾਹ, ਮੈਂ ਤੇਰੇ ਛੁਟਕਾਰੇ ਨੂੰ ਉਡੀਕਿਆ ਹੈ।
TSK
Treasury of Scripture Knowledge references in ਪੰਜਾਬੀ IRV.
ਹੇ ਯਹੋਵਾਹ, ਮੈਂ ਤੇਰੇ ਛੁਟਕਾਰੇ ਨੂੰ ਉਡੀਕਿਆ ਹੈ।
ਤਦ ਸੀਸਰਾ ਨੇ ਆਪਣੇ ਸਾਰੇ ਰਥ, ਜੋ ਲੋਹੇ ਦੇ ਨੌ ਸੌ ਰਥ ਸਨ ਅਤੇ ਆਪਣੇ ਨਾਲ ਦੀ ਸਾਰੀ ਫੌਜ ਨੂੰ ਪਰਾਈਆਂ ਕੌਮਾਂ ਦੇ ਹਰੋਸ਼ਥ ਤੋਂ ਕੀਸ਼ੋਨ ਦੀ ਨਦੀ ਤੱਕ ਇਕੱਠੇ ਕੀਤਾ।
ਤੇਰੇ ਰਾਹੀਂ ਅਸੀਂ ਆਪਣੇ ਵਿਰੋਧੀਆਂ ਨੂੰ ਹੇਠਾਂ ਧੱਕਾਂਗੇ, ਤੇਰੇ ਨਾਮ ਤੋਂ ਅਸੀਂ ਆਪਣਿਆਂ ਦੁਸ਼ਮਣਾਂ ਨੂੰ ਮਿੱਧਾਂਗੇ,
ਏਨ-ਦੋਰ ਵਿੱਚ ਓਹ ਨਾਸ ਹੋਏ, ਓਹ ਰੂੜੀ ਬਣ ਗਏ।
ਮੇਰੀ ਵੈਰਨ ਵੇਖੇਗੀ, ਅਤੇ ਸ਼ਰਮ ਉਸ ਨੂੰ ਢੱਕ ਲਵੇਗੀ, ਜਿਸ ਨੇ ਮੈਨੂੰ ਆਖਿਆ, ਯਹੋਵਾਹ ਤੇਰਾ ਪਰਮੇਸ਼ੁਰ ਕਿੱਥੇ ਹੈ? ਮੈਂ ਆਪਣੀਆਂ ਅੱਖਾਂ ਨਾਲ ਉਸ ਨੂੰ ਵੇਖਾਂਗਾ, ਤਦ ਉਹ ਗਲੀਆਂ ਦੇ ਚਿੱਕੜ ਵਾਂਗੂੰ ਮਿੱਧੀ ਜਾਵੇਗੀ!