TSK

TSK · ਨਿਆਂਈ 8:21

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਜੋ ਸੋਨੇ ਦੀਆਂ ਵਾਲੀਆਂ ਉਸ ਨੇ ਮੰਗੀਆਂ ਸਨ, ਉਨ੍ਹਾਂ ਦਾ ਤੋਲ ਵੀਹ ਸੇਰ ਦੇ ਲੱਗਭੱਗ ਸੀ, ਉਨ੍ਹਾਂ ਗਹਿਣਿਆਂ, ਕੈਂਠੇ ਅਤੇ ਬੈਂਗਣੀ ਕੱਪੜਿਆਂ ਤੋਂ ਬਿਨ੍ਹਾਂ ਜੋ ਮਿਦਯਾਨੀਆਂ ਦੇ ਰਾਜੇ ਪਹਿਨਦੇ ਸਨ ਅਤੇ ਉਨ੍ਹਾਂ ਗਹਿਣਿਆਂ ਤੋਂ ਬਿਨ੍ਹਾਂ ਜੋ ਊਠਾਂ ਦੇ ਗਲ਼ ਵਿੱਚ ਸਨ।

ਉਨ੍ਹਾਂ ਨੇ ਉਸ ਨੂੰ ਕਿਹਾ, “ਅਸੀਂ ਇਸ ਲਈ ਆਏ ਹਾਂ ਕਿ ਤੈਨੂੰ ਬੰਨ੍ਹ ਕੇ ਫ਼ਲਿਸਤੀਆਂ ਦੇ ਹੱਥ ਸੌਂਪ ਦੇਈਏ।” ਤਦ ਸਮਸੂਨ ਨੇ ਉਨ੍ਹਾਂ ਨੂੰ ਕਿਹਾ, “ਮੇਰੇ ਨਾਲ ਸਹੁੰ ਖਾਓ ਕਿ ਤੁਸੀਂ ਆਪ ਮੇਰੇ ਉੱਤੇ ਹਮਲਾ ਨਹੀਂ ਕਰੋਗੇ।”

ਜਦ ਉਹ ਦੇ ਸ਼ਸਤਰ ਚੁੱਕਣ ਵਾਲੇ ਨੇ ਵੇਖਿਆ ਜੋ ਸ਼ਾਊਲ ਮਰ ਗਿਆ ਹੈ ਤਾਂ ਉਹ ਵੀ ਆਪਣੀ ਤਲਵਾਰ ਉੱਤੇ ਡਿੱਗ ਪਿਆ ਅਤੇ ਉਹ ਦੇ ਨਾਲ ਹੀ ਮਰ ਗਿਆ।

ਉਨ੍ਹਾਂ ਦੇ ਪਤਵੰਤਿਆਂ ਨੂੰ ਓਰੇਬ ਅਤੇ ਜ਼ਏਬ ਵਾਂਗੂੰ ਉਨ੍ਹਾਂ ਦੇ ਸਾਰੇ ਸ਼ਹਿਜ਼ਾਦਿਆਂ ਨੂੰ ਜ਼ਬਾਹ ਅਤੇ ਸਲਮੁੰਨਾ ਵਾਂਗੂੰ ਕਰ,

¶ ਉਸ ਦਿਨ ਪ੍ਰਭੂ ਉਹਨਾਂ ਦੀਆਂ ਪਜੇਬਾਂ ਦੀ ਸਜਾਵਟ, ਅਤੇ ਜਾਲੀਆਂ ਤੇ ਚੰਦਨਹਾਰ ਲੈ ਜਾਵੇਗਾ,