ਗਿਣਤੀ 21:16
TSK
¶ ਉੱਥੋਂ ਉਹ ਬਏਰ ਨੂੰ ਗਏ ਜਿੱਥੇ ਉਹ ਖੂਹ ਹੈ ਜਿਸ ਦੇ ਵਿਖੇ ਯਹੋਵਾਹ ਨੇ ਮੂਸਾ ਨੂੰ ਆਖਿਆ ਸੀ ਕਿ ਪਰਜਾ ਨੂੰ ਇਕੱਠਾ ਕਰ ਅਤੇ ਮੈਂ ਉਨ੍ਹਾਂ ਨੂੰ ਪਾਣੀ ਦਿਆਂਗਾ।
TSK
Treasury of Scripture Knowledge references in ਪੰਜਾਬੀ IRV.
¶ ਉੱਥੋਂ ਉਹ ਬਏਰ ਨੂੰ ਗਏ ਜਿੱਥੇ ਉਹ ਖੂਹ ਹੈ ਜਿਸ ਦੇ ਵਿਖੇ ਯਹੋਵਾਹ ਨੇ ਮੂਸਾ ਨੂੰ ਆਖਿਆ ਸੀ ਕਿ ਪਰਜਾ ਨੂੰ ਇਕੱਠਾ ਕਰ ਅਤੇ ਮੈਂ ਉਨ੍ਹਾਂ ਨੂੰ ਪਾਣੀ ਦਿਆਂਗਾ।
¶ ਸੋ ਉਹ ਸਾਰੇ ਇਸਰਾਏਲ ਦੇ ਗੋਤਾਂ ਵਿੱਚੋਂ ਹੋ ਕੇ ਆਬੇਲ ਅਤੇ ਬੈਤ ਮਅਕਾਹ ਤੱਕ ਗਿਆ ਅਤੇ ਸਾਰੇ ਬੇਰੀ ਇਕੱਠੇ ਹੋ ਕੇ ਉਹ ਦੇ ਪਿੱਛੇ ਤੁਰੇ।