TSK

TSK · ਲੇਵੀਆਂ 13:12

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਵੇਖ, ਮੈਂ ਨਿਕੰਮਾ ਹਾਂ, ਮੈਂ ਕੀ ਉੱਤਰ ਦੇਵਾਂ? ਮੈਂ ਆਪਣਾ ਹੱਥ ਮੂੰਹ ਤੇ ਰੱਖਦਾ ਹਾਂ।

ਅਸੀਂ ਸਾਰੇ ਅਸ਼ੁੱਧ ਮਨੁੱਖ ਵਰਗੇ ਹੋ ਗਏ, ਅਤੇ ਸਾਡੇ ਸਾਰੇ ਧਾਰਮਿਕਤਾ ਦੇ ਕੰਮ ਗੰਦੇ ਕੱਪੜਿਆਂ ਵਰਗੇ ਹਨ। ਅਸੀਂ ਪੱਤੇ ਵਾਂਗੂੰ ਕੁਮਲਾ ਜਾਂਦੇ ਹਾਂ, ਅਤੇ ਸਾਡੀਆਂ ਬਦੀਆਂ ਹਵਾ ਵਾਂਗੂੰ ਸਾਨੂੰ ਚੁੱਕ ਲੈ ਜਾਂਦੀਆਂ ਹਨ।

ਅਸੀਂ ਜਾਣਦੇ ਤਾਂ ਹਾਂ ਜੋ ਬਿਵਸਥਾ ਆਤਮਿਕ ਹੈ ਪਰ ਮੈਂ ਸਰੀਰਕ ਅਤੇ ਪਾਪ ਦੇ ਹੱਥ ਵਿਕਿਆ ਹੋਇਆ ਹਾਂ।