ਕੂਚ 9:9
TSK
ਤਾਂ ਮਿਸਰ ਦੇ ਸਾਰੇ ਦੇਸ ਉੱਤੇ ਉਹ ਘੱਟਾ ਹੋ ਕੇ ਆਦਮੀਆਂ ਅਤੇ ਡੰਗਰਾਂ ਉੱਤੇ ਸਾਰੇ ਮਿਸਰ ਦੇਸ ਵਿੱਚ ਅੰਗਿਆਰੇ ਅਤੇ ਛਾਲੇ ਬਣ ਜਾਣਗੇ।
TSK
Treasury of Scripture Knowledge references in ਪੰਜਾਬੀ IRV.
ਤਾਂ ਮਿਸਰ ਦੇ ਸਾਰੇ ਦੇਸ ਉੱਤੇ ਉਹ ਘੱਟਾ ਹੋ ਕੇ ਆਦਮੀਆਂ ਅਤੇ ਡੰਗਰਾਂ ਉੱਤੇ ਸਾਰੇ ਮਿਸਰ ਦੇਸ ਵਿੱਚ ਅੰਗਿਆਰੇ ਅਤੇ ਛਾਲੇ ਬਣ ਜਾਣਗੇ।
ਤਾਂ ਜਾਜਕ ਉਸ ਨੂੰ ਜਾਂਚੇ ਅਤੇ ਵੇਖੋ, ਜੇਕਰ ਉਸ ਦਾਗ ਦੇ ਸਥਾਨ ਦੇ ਵਾਲ਼ ਚਿੱਟੇ ਹੋ ਗਏ ਹੋਣ ਅਤੇ ਉਹ ਵੇਖਣ ਵਿੱਚ ਚਮੜੀ ਨਾਲੋਂ ਡੂੰਘਾ ਦਿਸੇ ਤਾਂ ਉਹ ਜਲਣ ਦੇ ਦਾਗ ਵਿੱਚੋਂ ਨਿੱਕਲਿਆ ਹੋਇਆ ਕੋੜ੍ਹ ਹੈ, ਜਾਜਕ ਉਸ ਨੂੰ ਅਸ਼ੁੱਧ ਠਹਿਰਾਵੇ, ਇਹ ਕੋੜ੍ਹ ਦਾ ਰੋਗ ਹੈ।
¶ ਤਦ ਸ਼ੈਤਾਨ ਯਹੋਵਾਹ ਦੇ ਅੱਗੋਂ ਚਲਿਆ ਗਿਆ ਅਤੇ ਅੱਯੂਬ ਨੂੰ ਪੈਰ ਦੀ ਤਲੀ ਤੋਂ ਲੈ ਕੇ ਸਿਰ ਦੀ ਖੋਪੜੀ ਤੱਕ ਬੁਰੇ ਫੋੜਿਆਂ ਨਾਲ ਮਾਰਿਆ।
¶ ਯਸਾਯਾਹ ਨੇ ਆਖਿਆ ਸੀ, ਤੁਸੀਂ ਹੰਜ਼ੀਰਾਂ ਦੀ ਇੱਕ ਲੁੱਪਰੀ ਲੈ ਕੇ ਉਹ ਦੇ ਫੋੜੇ ਉੱਤੇ ਲੇਪ ਕਰ ਦਿਓ ਤਾਂ ਉਹ ਬਚ ਜਾਵੇਗਾ।