ਅਤੇ ਜਿਸ ਦੇ ਸਿਰ ਦੇ ਅਗਲੇ ਹਿੱਸੇ ਦੇ ਵਾਲ਼ ਝੜ ਗਏ ਹੋਣ, ਤਾਂ ਉਹ ਮਨੁੱਖ ਮੱਥੇ ਤੋਂ ਗੰਜਾ ਤਾਂ ਹੈ, ਫੇਰ ਵੀ ਉਹ ਸ਼ੁੱਧ ਹੈ।
TSK
TSK · ਲੇਵੀਆਂ 13:40
Treasury of Scripture Knowledge references in ਪੰਜਾਬੀ IRV.
ਲੇਵੀਆਂ 13:41
TSK
ਸਰੇਸ਼ਟ ਗੀਤ 5:11
TSK
ਉਸ ਦਾ ਸਿਰ ਕੁੰਦਨ ਸੋਨਾ ਹੈ, ਉਸ ਦੇ ਵਾਲ਼ ਘੁੰਗਰਾਲੇ ਤੇ ਪਹਾੜੀ ਕਾਂ ਵਾਂਗੂੰ ਕਾਲੇ ਹਨ।
ਆਮੋਸ 8:10
TSK
ਮੈਂ ਤੁਹਾਡੇ ਪਰਬਾਂ ਨੂੰ ਸੋਗ ਵਿੱਚ ਅਤੇ ਤੁਹਾਡੇ ਸਾਰੇ ਗੀਤਾਂ ਨੂੰ ਵਿਰਲਾਪ ਵਿੱਚ ਬਦਲ ਦਿਆਂਗਾ। ਮੈਂ ਸਾਰਿਆਂ ਲੱਕਾਂ ਉੱਤੇ ਟਾਟ ਬੰਨ੍ਹਾਵਾਂਗਾ ਅਤੇ ਹਰੇਕ ਸਿਰ ਨੂੰ ਗੰਜਾ ਕਰਾਂਗਾ। ਮੈਂ ਉਸ ਦਿਨ ਅਜਿਹਾ ਵਿਰਲਾਪ ਕਰਾਵਾਂਗਾ ਜਿਵੇਂ ਇਕਲੌਤੇ ਲਈ ਹੁੰਦਾ ਹੈ ਅਤੇ ਉਸ ਦਾ ਅੰਤ ਭੈੜੇ ਦਿਨ ਜਿਹਾ ਹੋਵੇਗਾ।”
ਰੋਮੀਆਂ 6:19
TSK
ਮੈਂ ਤੁਹਾਡੇ ਸਰੀਰ ਦੀ ਦੁਰਬਲਤਾਈ ਦੇ ਕਾਰਨ ਮਨੁੱਖਾਂ ਵਾਲੀ ਗੱਲ ਆਖਦਾ ਹਾਂ ਸੋ ਜਿਵੇਂ ਤੁਸੀਂ ਆਪਣੇ ਅੰਗਾਂ ਨੂੰ ਗੰਦ-ਮੰਦ ਅਤੇ ਕੁਧਰਮ ਸਗੋਂ ਅੱਤ ਕੁਧਰਮ ਦੀ ਗੁਲਾਮੀ ਵਿੱਚ ਸੌਂਪ ਦਿੱਤੇ ਤਿਵੇਂ ਹੁਣ ਆਪਣੇ ਅੰਗਾਂ ਨੂੰ ਧਾਰਮਿਕਤਾ ਦੀ ਗੁਲਾਮੀ ਵਿੱਚ ਪਵਿੱਤਰ ਹੋਣ ਲਈ ਸੌਂਪ ਦਿਓ।
ਗਲਤੀਆਂ ਨੂੰ 4:13
TSK
ਪਰ ਤੁਸੀਂ ਜਾਣਦੇ ਹੋ ਜੋ ਮੈਂ ਸਰੀਰ ਦੀ ਕਮਜ਼ੋਰੀ ਕਰਕੇ ਪਹਿਲੀ ਵਾਰ ਤੁਹਾਨੂੰ ਖੁਸ਼ਖਬਰੀ ਸੁਣਾਈ।