ਲੇਵੀਆਂ 1:5
TSK
ਅਤੇ ਉਹ ਉਸ ਬਲ਼ਦ ਨੂੰ ਯਹੋਵਾਹ ਦੇ ਅੱਗੇ ਵੱਢੇ ਅਤੇ ਹਾਰੂਨ ਦੇ ਪੁੱਤਰ ਜੋ ਜਾਜਕ ਹਨ, ਉਸ ਦਾ ਲਹੂ ਲੈ ਕੇ ਉਸ ਜਗਵੇਦੀ ਦੇ ਚੁਫ਼ੇਰੇ ਛਿੜਕਣ ਜੋ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਕੋਲ ਹੈ।
TSK
Treasury of Scripture Knowledge references in ਪੰਜਾਬੀ IRV.
ਅਤੇ ਉਹ ਉਸ ਬਲ਼ਦ ਨੂੰ ਯਹੋਵਾਹ ਦੇ ਅੱਗੇ ਵੱਢੇ ਅਤੇ ਹਾਰੂਨ ਦੇ ਪੁੱਤਰ ਜੋ ਜਾਜਕ ਹਨ, ਉਸ ਦਾ ਲਹੂ ਲੈ ਕੇ ਉਸ ਜਗਵੇਦੀ ਦੇ ਚੁਫ਼ੇਰੇ ਛਿੜਕਣ ਜੋ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਕੋਲ ਹੈ।
ਅਤੇ ਮੈਦੇ ਦੀ ਭੇਟ ਵਿੱਚੋਂ ਜੋ ਬਚ ਜਾਵੇ ਉਹ ਹਾਰੂਨ ਅਤੇ ਉਸ ਦੇ ਪੁੱਤਰਾਂ ਦਾ ਹੋਵੇ। ਇਹ ਯਹੋਵਾਹ ਦੇ ਅੱਗੇ ਅੱਗ ਦੀ ਭੇਟ ਵਿੱਚੋਂ ਅੱਤ ਪਵਿੱਤਰ ਹੈ।“
ਉਹ ਉਸ ਬਲ਼ਦ ਨੂੰ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਯਹੋਵਾਹ ਦੇ ਅੱਗੇ ਲਿਆਵੇ ਅਤੇ ਆਪਣਾ ਹੱਥ ਬਲ਼ਦ ਦੇ ਸਿਰ ਉੱਤੇ ਰੱਖੇ ਅਤੇ ਉਸ ਬਲ਼ਦ ਨੂੰ ਯਹੋਵਾਹ ਦੇ ਅੱਗੇ ਵੱਢ ਸੁੱਟੇ,
¶ ਯਹੋਵਾਹ ਨੇ ਮੂਸਾ ਨੂੰ ਆਖਿਆ,
ਜਾਜਕਾਂ ਵਿੱਚੋਂ ਸਾਰੇ ਪੁਰਖ ਉਸ ਵਿੱਚੋਂ ਖਾ ਸਕਦੇ ਹਨ, ਉਹ ਪਵਿੱਤਰ ਸਥਾਨ ਵਿੱਚ ਖਾਧੀ ਜਾਵੇ, ਉਹ ਅੱਤ ਪਵਿੱਤਰ ਹੈ।
ਉਹ ਆਪਣੇ ਪਰਮੇਸ਼ੁਰ ਦੀ ਅੱਤ ਪਵਿੱਤਰ ਅਤੇ ਪਵਿੱਤਰ ਰੋਟੀ ਵਿੱਚੋਂ ਖਾਵੇ,