TSK

TSK · ਲੇਵੀਆਂ 22:13

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਆਖਿਆ, ਇਹ ਪਸਾਹ ਦੀ ਬਿਧੀ ਹੈ। ਕੋਈ ਓਪਰਾ ਉਸ ਵਿੱਚੋਂ ਨਾ ਖਾਵੇ

ਪਰ ਹਿਲਾਉਣ ਦੀ ਭੇਟ ਦੀ ਛਾਤੀ ਅਤੇ ਚੁੱਕਣ ਦੀ ਭੇਟ ਦੇ ਪੱਟ ਨੂੰ ਤੂੰ, ਤੇਰੇ ਪੁੱਤਰ ਅਤੇ ਤੇਰੀਆਂ ਧੀਆਂ ਕਿਸੇ ਸਾਫ਼-ਸੁਥਰੇ ਸਥਾਨ ਵਿੱਚ ਖਾਣ, ਕਿਉਂ ਜੋ ਉਹ ਇਸਰਾਏਲੀਆਂ ਦੁਆਰਾ ਦਿੱਤੀਆਂ ਹੋਈਆਂ ਸੁੱਖ-ਸਾਂਦ ਦੀਆਂ ਭੇਟਾਂ ਦੀਆਂ ਬਲੀਆਂ ਵਿੱਚੋਂ, ਤੇਰਾ ਅਤੇ ਤੇਰੇ ਪੁੱਤਰਾਂ ਦਾ ਅਧਿਕਾਰ ਹੈ।

ਜਦ ਉਹ ਉਸ ਦੇ ਘਰ ਤੋਂ ਨਿੱਕਲ ਜਾਵੇ ਤਾਂ ਉਹ ਜਾ ਕੇ ਕਿਸੇ ਹੋਰ ਪੁਰਖ ਦੀ ਪਤਨੀ ਹੋ ਸਕਦੀ ਹੈ।

ਅਤੇ ਪ੍ਰਧਾਨ ਨੇ ਉਨ੍ਹਾਂ ਨੂੰ ਕਿਹਾ ਕਿ ਜਦ ਤੱਕ ਕੋਈ ਜਾਜਕ ਊਰੀਮ ਤੇ ਥੁੰਮੀਮ ਨਾਲ ਖੜਾ ਨਾ ਹੋ ਜਾਵੇ, ਤਦ ਤੱਕ ਕਿਸੇ ਨੂੰ ਅੱਤ ਪਵਿੱਤਰ ਵਸਤੂਆਂ ਵਿੱਚੋਂ ਕੁਝ ਖਾਣਾ ਨਾ ਦਿੱਤਾ ਜਾਵੇ।