ਅਤੇ ਪਹਿਲੇ ਦਿਨ ਤੁਹਾਡੀ ਪਵਿੱਤਰ ਸਭਾ ਹੋਵੇਗੀ ਅਤੇ ਸੱਤਵੇਂ ਦਿਨ ਵੀ ਤੁਹਾਡੀ ਪਵਿੱਤਰ ਸਭਾ ਹੋਵੇਗੀ ਇਨ੍ਹਾਂ ਵਿੱਚ ਕੋਈ ਕੰਮ-ਧੰਦਾ ਨਾ ਕੀਤਾ ਜਾਵੇ ਨਿਰਾ ਉਹੋ ਜਿਹੜਾ ਹਰ ਇੱਕ ਪ੍ਰਾਣੀ ਦੇ ਖਾਣ ਲਈ ਹੋਵੇ, ਤੁਸੀਂ ਓਨਾ ਹੀ ਕਰਿਓ।
TSK
TSK · ਲੇਵੀਆਂ 23:21
Treasury of Scripture Knowledge references in ਪੰਜਾਬੀ IRV.
ਕੂਚ 12:16
TSK
ਲੇਵੀਆਂ 23:2
TSK
“ਇਸਰਾਏਲੀਆਂ ਨੂੰ ਆਖ ਕਿ ਜਿਹੜੇ ਯਹੋਵਾਹ ਦੇ ਪਰਬ ਹਨ, ਜਿਨ੍ਹਾਂ ਦੀ ਤੁਸੀਂ ਪਵਿੱਤਰ ਸਭਾ ਲਈ ਨਿਯੁਕਤ ਸਮੇਂ ਤੇ ਘੋਸ਼ਣਾ ਕਰਨੀ ਹੈ ਉਹ ਇਹ ਹਨ,
ਲੇਵੀਆਂ 23:7
TSK
ਪਹਿਲੇ ਦਿਨ ਤੁਸੀਂ ਪਵਿੱਤਰ ਸਭਾ ਕਰਨਾ, ਉਸ ਦੇ ਵਿੱਚ ਤੁਸੀਂ ਕੋਈ ਕੰਮ-ਧੰਦਾ ਨਾ ਕਰਨਾ।
ਲੇਵੀਆਂ 23:31
TSK
ਤੁਸੀਂ ਕਿਸੇ ਪ੍ਰਕਾਰ ਦਾ ਕੰਮ-ਧੰਦਾ ਨਾ ਕਰਨਾ। ਇਹ ਤੁਹਾਡੇ ਸਾਰੇ ਨਿਵਾਸ ਸਥਾਨਾਂ ਵਿੱਚ ਤੁਹਾਡੀਆਂ ਪੀੜ੍ਹੀਆਂ ਤੱਕ ਇੱਕ ਸਦਾ ਦੀ ਬਿਧੀ ਠਹਿਰੇ।
ਬਿਵਸਥਾ 16:11
TSK
ਉਸ ਸਥਾਨ ਵਿੱਚ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਆਪਣਾ ਨਾਮ ਵਸਾਉਣ ਲਈ ਚੁਣੇਗਾ ਉੱਥੇ ਤੁਸੀਂ, ਤੁਹਾਡਾ ਪੁੱਤਰ, ਤੁਹਾਡੀ ਧੀ, ਤੁਹਾਡਾ ਦਾਸ, ਤੁਹਾਡੀ ਦਾਸੀ, ਅਤੇ ਉਹ ਲੇਵੀ ਜਿਹੜਾ ਤੁਹਾਡੇ ਫਾਟਕਾਂ ਦੇ ਅੰਦਰ ਹੋਵੇ, ਪਰਦੇਸੀ, ਯਤੀਮ ਅਤੇ ਵਿਧਵਾ ਜਿਹੜੇ ਤੁਹਾਡੇ ਕੋਲ ਹੋਣ, ਤੁਸੀਂ ਸਾਰੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਅਨੰਦ ਕਰਿਓ।