ਲੇਵੀਆਂ 23:24
TSK
“ਇਸਰਾਏਲ ਦੇ ਘਰਾਣਿਆਂ ਨੂੰ ਆਖ, ਸੱਤਵੇਂ ਮਹੀਨੇ ਦੇ ਪਹਿਲੇ ਦਿਨ ਤੁਹਾਡੇ ਲਈ ਮਹਾਂ-ਸਬਤ ਹੋਵੇ, ਉਸ ਦਿਨ ਤੁਸੀਂ ਯਾਦਗੀਰੀ ਲਈ ਤੁਰ੍ਹੀ ਵਜਾਉਣਾ ਅਤੇ ਪਵਿੱਤਰ ਸਭਾ ਕਰਨਾ।
TSK
Treasury of Scripture Knowledge references in ਪੰਜਾਬੀ IRV.
“ਇਸਰਾਏਲ ਦੇ ਘਰਾਣਿਆਂ ਨੂੰ ਆਖ, ਸੱਤਵੇਂ ਮਹੀਨੇ ਦੇ ਪਹਿਲੇ ਦਿਨ ਤੁਹਾਡੇ ਲਈ ਮਹਾਂ-ਸਬਤ ਹੋਵੇ, ਉਸ ਦਿਨ ਤੁਸੀਂ ਯਾਦਗੀਰੀ ਲਈ ਤੁਰ੍ਹੀ ਵਜਾਉਣਾ ਅਤੇ ਪਵਿੱਤਰ ਸਭਾ ਕਰਨਾ।
ਸੱਤ ਦਿਨ ਤੱਕ ਤੁਸੀਂ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਚੜ੍ਹਾਉਣਾ, ਅੱਠਵੇਂ ਦਿਨ ਤੁਹਾਡੀ ਪਵਿੱਤਰ ਸਭਾ ਹੋਵੇ, ਅਤੇ ਤੁਸੀਂ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਚੜ੍ਹਾਉਣਾ। ਇਹ ਇੱਕ ਖ਼ਾਸ ਸਭਾ ਦਾ ਦਿਨ ਹੈ, ਉਸ ਦਿਨ ਤੁਸੀਂ ਕੋਈ ਕੰਮ-ਧੰਦਾ ਨਾ ਕਰਨਾ।”