ਕੂਚ 9:14
TSK
ਕਿਉਂਕਿ ਮੈਂ ਇਸ ਵਾਰ ਆਪਣੀਆਂ ਸਾਰੀਆਂ ਬਵਾਂ ਤੇਰੇ ਮਨ ਉੱਤੇ, ਤੇਰੇ ਟਹਿਲੂਆਂ ਉੱਤੇ ਅਤੇ ਤੇਰੀ ਪਰਜਾ ਉੱਤੇ ਭੇਜਣ ਵਾਲਾ ਹਾਂ ਤਾਂ ਜੋ ਤੂੰ ਜਾਣੇ ਕਿ ਸਾਰੀ ਧਰਤੀ ਉੱਤੇ ਮੇਰੇ ਜਿਹਾ ਕੋਈ ਨਹੀਂ।
TSK
Treasury of Scripture Knowledge references in ਪੰਜਾਬੀ IRV.
ਕਿਉਂਕਿ ਮੈਂ ਇਸ ਵਾਰ ਆਪਣੀਆਂ ਸਾਰੀਆਂ ਬਵਾਂ ਤੇਰੇ ਮਨ ਉੱਤੇ, ਤੇਰੇ ਟਹਿਲੂਆਂ ਉੱਤੇ ਅਤੇ ਤੇਰੀ ਪਰਜਾ ਉੱਤੇ ਭੇਜਣ ਵਾਲਾ ਹਾਂ ਤਾਂ ਜੋ ਤੂੰ ਜਾਣੇ ਕਿ ਸਾਰੀ ਧਰਤੀ ਉੱਤੇ ਮੇਰੇ ਜਿਹਾ ਕੋਈ ਨਹੀਂ।
¶ ਪਰ ਜੇਕਰ ਤੁਸੀਂ ਇਸ ਸਭ ਦੇ ਬਾਅਦ ਵੀ ਮੇਰੇ ਵੱਲ ਧਿਆਨ ਨਾ ਕਰੋ ਪਰ ਮੇਰੇ ਵਿਰੁੱਧ ਹੀ ਚੱਲੋ,