TSK

TSK · ਲੇਵੀਆਂ 9:21

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤੂੰ ਹਾਰੂਨ ਦੇ ਥਾਪਨਾ ਦੇ ਛੱਤਰੇ ਦੀ ਛਾਤੀ ਲੈ ਕੇ ਯਹੋਵਾਹ ਦੇ ਸਨਮੁਖ ਹਿਲਾਉਣ ਦੀ ਭੇਟ ਲਈ ਹਿਲਾਵੀਂ ਅਤੇ ਉਹ ਤੇਰਾ ਹਿੱਸਾ ਹੋਵੇਗਾ।

ਅਤੇ ਤੁਸੀਂ ਆਪਣੇ ਸਾਰੇ ਨਿਵਾਸ ਸਥਾਨਾਂ ਵਿੱਚ ਕਿਸੇ ਪ੍ਰਕਾਰ ਦਾ ਲਹੂ ਭਾਵੇਂ ਪੰਛੀ ਦਾ, ਭਾਵੇਂ ਪਸ਼ੂ ਦਾ ਹੋਵੇ, ਨਾ ਖਾਣਾ।

ਉਸ ਨੇ ਮੈਨੂੰ ਆਖਿਆ, ਤੂੰ ਮੇਰਾ ਦਾਸ ਇਸਰਾਏਲ ਹੈ, ਜਿਸ ਦੇ ਵਿੱਚ ਮੈਂ ਆਪਣੀ ਸ਼ਾਨ ਵਿਖਾਵਾਂਗਾ।

ਜੇ ਕੋਈ ਗੱਲ ਕਰੇ ਤਾਂ ਉਹ ਪਰਮੇਸ਼ੁਰ ਦੇ ਬਚਨ ਅਨੁਸਾਰ ਕਰੇ, ਜੇ ਕੋਈ ਟਹਿਲ ਸੇਵਾ ਕਰੇ ਤਾਂ ਉਹ ਸਮਰੱਥਾ ਦੇ ਅਨੁਸਾਰ ਕਰੇ ਜੋ ਪਰਮੇਸ਼ੁਰ ਦਿੰਦਾ ਹੈ ਭਈ ਸਭਨਾਂ ਗੱਲਾਂ ਵਿੱਚ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਦੀ ਮਹਿਮਾਂ ਕੀਤੀ ਜਾਵੇ, ਜਿਸ ਦੀ ਮਹਿਮਾ ਅਤੇ ਪਰਾਕਰਮ ਜੁੱਗੋ-ਜੁੱਗ ਹਨ। ਆਮੀਨ।