ਕਹਾਉਤਾਂ 8:34
TSK
ਧੰਨ ਹੈ ਉਹ ਆਦਮੀ ਜੋ ਮੇਰੀ ਸੁਣਦਾ ਹੈ, ਜੋ ਮੇਰੇ ਬੂਹਿਆਂ ਉੱਤੇ ਨਿੱਤ ਉਡੀਕ ਕਰਦਾ, ਅਤੇ ਮੇਰੇ ਦਰਵਾਜ਼ਿਆਂ ਦੀਆਂ ਚੁਗਾਠਾਂ ਦੇ ਕੋਲ ਤੱਕਦਾ ਰਹਿੰਦਾ ਹੈ।
TSK
Treasury of Scripture Knowledge references in ਪੰਜਾਬੀ IRV.
ਧੰਨ ਹੈ ਉਹ ਆਦਮੀ ਜੋ ਮੇਰੀ ਸੁਣਦਾ ਹੈ, ਜੋ ਮੇਰੇ ਬੂਹਿਆਂ ਉੱਤੇ ਨਿੱਤ ਉਡੀਕ ਕਰਦਾ, ਅਤੇ ਮੇਰੇ ਦਰਵਾਜ਼ਿਆਂ ਦੀਆਂ ਚੁਗਾਠਾਂ ਦੇ ਕੋਲ ਤੱਕਦਾ ਰਹਿੰਦਾ ਹੈ।
ਤਾਂ ਲੋਕ ਉਨ੍ਹਾਂ ਦੀਆਂ ਗੱਲਾਂ ਸੁਣ ਕੇ ਇਹ ਸਭ ਜੋ ਵਾਪਰਿਆ ਸੀ, ਵੇਖਣ ਨੂੰ ਨਿੱਕਲੇ ਅਤੇ ਯਿਸੂ ਦੇ ਕੋਲ ਆ ਕੇ ਉਸ ਆਦਮੀ ਨੂੰ ਜਿਸ ਵਿੱਚੋਂ ਦੁਸ਼ਟ ਆਤਮਾਵਾਂ ਨਿੱਕਲੀਆਂ ਸਨ ਕੱਪੜੇ ਪਹਿਨੀ ਅਤੇ ਸੁਰਤ ਸੰਭਾਲੀ ਯਿਸੂ ਦੇ ਚਰਨਾਂ ਲਾਗੇ ਬੈਠਾ ਵੇਖਿਆ ਅਤੇ ਉਹ ਡਰ ਗਏ।
ਮਰਿਯਮ ਨੇ ਜਟਾਮਾਂਸੀ ਦਾ ਮਹਿੰਗਾ ਅਤਰ ਲਿਆ। ਉਸ ਨੇ ਇਸ ਨੂੰ ਯਿਸੂ ਦੇ ਚਰਨਾਂ ਉੱਤੇ ਮਲਿਆ ਅਤੇ ਆਪਣੇ ਵਾਲਾਂ ਨਾਲ ਉਸ ਦੇ ਪੈਰ ਸਾਫ਼ ਕੀਤੇ। ਸਾਰਾ ਘਰ ਅਤਰ ਦੀ ਸੁਗੰਧ ਨਾਲ ਭਰ ਗਿਆ।
ਪਰ ਮੈਂ ਇਹ ਚਾਹੁੰਦਾ ਹਾਂ ਜੋ ਤੁਸੀਂ ਬੇਫ਼ਿਕਰ ਰਹੋ। ਅਣਵਿਆਹਿਆਂ ਆਦਮੀ ਪ੍ਰਭੂ ਦੀਆਂ ਗੱਲਾਂ ਦੀ ਚਿੰਤਾ ਕਰਦਾ ਹੈ ਕਿ ਉਹ ਪ੍ਰਭੂ ਨੂੰ ਕਿਵੇਂ ਪਰਸੰਨ ਕਰੇ।