ਛੇ ਦਿਨ ਤੂੰ ਆਪਣਾ ਕੰਮ ਕਰ ਪਰ ਸੱਤਵੇਂ ਦਿਨ ਤੂੰ ਵਿਸ਼ਰਾਮ ਕਰ ਤਾਂ ਜੋ ਤੇਰਾ ਬਲ਼ਦ ਅਤੇ ਤੇਰਾ ਗਧਾ ਸੁਸਤਾਉਣ ਅਤੇ ਤੇਰੀ ਗੋਲੀ ਦਾ ਪੁੱਤਰ ਅਤੇ ਪਰਦੇਸੀ ਟਹਿਕ ਜਾਣ।
TSK
TSK · ਲੂਕਾ 13:14
Treasury of Scripture Knowledge references in ਪੰਜਾਬੀ IRV.
ਨਾਲੇ ਮੈਂ ਆਪਣੇ ਸਬਤ ਵੀ ਉਹਨਾਂ ਨੂੰ ਦਿੱਤੇ, ਤਾਂ ਜੋ ਉਹ ਮੇਰੇ ਅਤੇ ਉਹਨਾਂ ਦੇ ਵਿਚਾਲੇ ਨਿਸ਼ਾਨ ਹੋਣ, ਤਾਂ ਜੋ ਉਹ ਜਾਣਨ ਕਿ ਮੈਂ ਯਹੋਵਾਹ ਉਹਨਾਂ ਨੂੰ ਪਵਿੱਤਰ ਕਰਨ ਵਾਲਾ ਹਾਂ।
ਅਤੇ ਵੇਖੋ ਉੱਥੇ ਸੁੱਕੇ ਹੱਥ ਵਾਲਾ ਇੱਕ ਮਨੁੱਖ ਸੀ ਅਤੇ ਉਨ੍ਹਾਂ ਨੇ ਯਿਸੂ ਤੇ ਦੋਸ਼ ਲਾਉਣ ਲਈ ਇਹ ਕਹਿ ਕੇ ਪੁੱਛਿਆ, ਭਲਾ, ਸਬਤ ਦੇ ਦਿਨ ਚੰਗਾ ਕਰਨਾ ਯੋਗ ਹੈ?
ਅਤੇ ਪ੍ਰਾਰਥਨਾ ਘਰ ਦੇ ਸਰਦਾਰਾਂ ਵਿੱਚੋਂ ਜੈਰੁਸ ਨਾਮ ਦਾ ਇੱਕ ਮਨੁੱਖ ਆਇਆ ਅਤੇ ਉਹ ਨੂੰ ਵੇਖ ਕੇ ਉਹ ਦੇ ਪੈਰੀਂ ਪੈ ਗਿਆ।
ਪਰ ਉਹ ਗੁੱਸੇ ਨਾਲ ਭਰ ਗਏ ਅਤੇ ਆਪਸ ਵਿੱਚ ਗੱਲਾਂ ਕਰਨ ਲੱਗੇ ਕਿ ਅਸੀਂ ਯਿਸੂ ਨਾਲ ਕੀ ਕਰੀਏ?।
ਯਿਸੂ ਨੇ ਬਿਵਸਥਾ ਦੇ ਉਪਦੇਸ਼ਕਾਂ ਅਤੇ ਫ਼ਰੀਸੀਆਂ ਨੂੰ ਪੁੱਛਿਆ, ‹ਭਲਾ, ਸਬਤ ਦੇ ਦਿਨ ਚੰਗਾ ਕਰਨਾ ਯੋਗ ਹੈ ਕਿ ਨਹੀਂ?›
ਜਿਸ ਦਿਨ ਯਿਸੂ ਨੇ ਮਿੱਟੀ ਗਿਲੀ ਕੀਤੀ ਉਸ ਮਨੁੱਖ ਦੀਆਂ ਅੱਖਾਂ ਖੋਲੀਆਂ ਤੇ ਓਹ ਦਿਨ ਸਬਤ ਦਾ ਸੀ।”
ਅਤੇ ਪ੍ਰਾਰਥਨਾ ਘਰ ਦੇ ਸਰਦਾਰ ਕਰਿਸਪੁਸ ਨੇ ਆਪਣੇ ਸਾਰੇ ਪਰਿਵਾਰ ਨਾਲ ਪ੍ਰਭੂ ਤੇ ਵਿਸ਼ਵਾਸ ਕੀਤਾ ਅਤੇ ਕੁਰਿੰਥੀਆਂ ਵਿੱਚੋਂ ਬਹੁਤਿਆਂ ਲੋਕਾਂ ਨੇ ਸੁਣ ਕੇ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲਿਆ।
ਮੈਂ ਉਹਨਾਂ ਦੀ ਗਵਾਹੀ ਵੀ ਭਰਦਾ ਹਾਂ ਕਿ ਉਹਨਾਂ ਨੂੰ ਪਰਮੇਸ਼ੁਰ ਲਈ ਅਣਖ ਤਾਂ ਹੈ, ਪਰ ਸਮਝ ਨਾਲ ਨਹੀਂ।