TSK

TSK · ਲੂਕਾ 18:39

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤਦ ਉਸ ਮਨੁੱਖ ਨੇ ਆਖਿਆ, ਮੈਨੂੰ ਜਾਣ ਦੇ ਕਿਉਂ ਜੋ ਦਿਨ ਚੜ੍ਹ ਗਿਆ ਹੈ। ਯਾਕੂਬ ਨੇ ਆਖਿਆ, ਮੈਂ ਤੈਨੂੰ ਨਹੀਂ ਜਾਣ ਦਿਆਂਗਾ, ਜਦ ਤੱਕ ਤੂੰ ਮੈਨੂੰ ਬਰਕਤ ਨਾ ਦੇਵੇਂ।

ਤਦ ਤੁਸੀਂ ਮੈਨੂੰ ਪੁਕਾਰੋਗੇ ਅਤੇ ਜਾ ਕੇ ਮੈਥੋਂ ਪ੍ਰਾਰਥਨਾ ਕਰੋਗੇ ਤੇ ਮੈਂ ਤੁਹਾਡੀ ਸੁਣਾਂਗਾ

ਅਤੇ ਚੇਲਿਆਂ ਦੇ ਕੋਲ ਆ ਕੇ ਉਨ੍ਹਾਂ ਨੂੰ ਸੁੱਤੇ ਹੋਏ ਵੇਖਿਆ ਅਤੇ ਪਤਰਸ ਨੂੰ ਆਖਿਆ, ‹ਇਹ ਕੀ, ਤੁਸੀਂ ਮੇਰੇ ਨਾਲ ਇੱਕ ਘੜੀ ਵੀ ਨਾ ਜਾਗ ਸਕੇ?›

‹ਮੈਂ ਤੁਹਾਨੂੰ ਆਖਦਾ ਹਾਂ ਕਿ ਭਾਵੇਂ ਉਸ ਦਾ ਮਿੱਤਰ ਹੋਣ ਕਰਕੇ, ਉਹ ਉੱਠ ਕੇ ਉਸ ਨੂੰ ਕੁਝ ਨਾ ਦੇਵੇ ਪਰ ਉਸ ਦੀ ਜਿੱਦ ਦੇ ਕਾਰਨ ਉਹ ਉੱਠੇਗਾ ਅਤੇ ਉਸ ਦੀ ਲੋੜ ਦੇ ਅਨੁਸਾਰ ਉਸ ਨੂੰ ਰੋਟੀਆਂ ਦੇਵੇਗਾ।›

¶ ਫਿਰ ਯਿਸੂ ਉਨ੍ਹਾਂ ਨਾਲ ਦ੍ਰਿਸ਼ਟਾਂਤ ਵਿੱਚ ਗੱਲਾਂ ਕਰ ਕੇ ਕਹਿਣ ਲੱਗਾ ਕਿ ਸਦਾ ਪ੍ਰਾਰਥਨਾ ਵਿੱਚ ਲੱਗੇ ਰਹੋ ਅਤੇ ਹਿੰਮਤ ਨਾ ਹਾਰੋ।

ਤਦ ਉਸ ਨੇ ਪੁਕਾਰ ਕੇ ਕਿਹਾ, ਹੇ ਯਿਸੂ ਦਾਊਦ ਦੇ ਪੁੱਤਰ, ਮੇਰੇ ਉੱਤੇ ਦਯਾ ਕਰੋ।

ਇਸ ਦੇ ਲਈ ਮੈਂ ਪ੍ਰਭੂ ਦੇ ਅੱਗੇ ਤਿੰਨ ਵਾਰ ਬੇਨਤੀ ਕੀਤੀ ਜੋ ਇਹ ਮੇਰੇ ਕੋਲੋਂ ਦੂਰ ਹੋ ਜਾਵੇ।