ਲੂਕਾ 1:65 TSK ਤਦ ਆਲੇ-ਦੁਆਲੇ ਦੇ ਸਾਰੇ ਰਹਿਣ ਵਾਲੇ ਡਰ ਗਏ ਅਤੇ ਯਹੂਦਿਯਾ ਦੇ ਸਾਰੇ ਪਹਾੜੀ ਦੇਸ ਵਿੱਚ ਇਨ੍ਹਾਂ ਸਭ ਗੱਲਾਂ ਦੀ ਚਰਚਾ ਫੈਲ ਗਈ।
ਲੂਕਾ 2:48 TSK ਤਦ ਉਸ ਦੇ ਮਾਤਾ-ਪਿਤਾ ਉਸ ਨੂੰ ਵੇਖ ਕੇ ਹੈਰਾਨ ਹੋਏ ਅਤੇ ਉਸ ਦੀ ਮਾਤਾ ਨੇ ਉਸ ਨੂੰ ਆਖਿਆ, ਪੁੱਤਰ ਤੂੰ ਸਾਡੇ ਨਾਲ ਇਹ ਕੀ ਕੀਤਾ? ਵੇਖ ਅਸੀਂ ਫਿਕਰਮੰਦ ਹੋਏ ਤੈਨੂੰ ਲੱਭ ਰਹੇ ਸੀ।