ਉਤ 31:39
TSK
ਅਤੇ ਫੱਟੜਾਂ ਨੂੰ ਮੈਂ ਤੇਰੇ ਕੋਲ ਨਹੀਂ ਲਿਆਂਦਾ ਸਗੋਂ ਉਨ੍ਹਾਂ ਦਾ ਘਾਟਾ ਮੈਂ ਝੱਲਿਆ ਅਤੇ ਉਹ ਜਿਹੜਾ ਦਿਨ ਜਾਂ ਰਾਤ ਨੂੰ ਚੋਰੀ ਹੋ ਗਿਆ ਉਹ ਤੂੰ ਮੈਥੋਂ ਮੰਗਿਆ।
TSK
Treasury of Scripture Knowledge references in ਪੰਜਾਬੀ IRV.
ਅਤੇ ਫੱਟੜਾਂ ਨੂੰ ਮੈਂ ਤੇਰੇ ਕੋਲ ਨਹੀਂ ਲਿਆਂਦਾ ਸਗੋਂ ਉਨ੍ਹਾਂ ਦਾ ਘਾਟਾ ਮੈਂ ਝੱਲਿਆ ਅਤੇ ਉਹ ਜਿਹੜਾ ਦਿਨ ਜਾਂ ਰਾਤ ਨੂੰ ਚੋਰੀ ਹੋ ਗਿਆ ਉਹ ਤੂੰ ਮੈਥੋਂ ਮੰਗਿਆ।
ਤਦ ਦਾਊਦ ਨੇ ਸ਼ਾਊਲ ਨੂੰ ਉੱਤਰ ਦਿੱਤਾ, ਤੁਹਾਡਾ ਦਾਸ ਆਪਣੇ ਪਿਤਾ ਦੀਆਂ ਭੇਡਾਂ ਦੀ ਰਾਖੀ ਕਰਦਾ ਸੀ ਅਤੇ ਜਦ ਇੱਕ ਸ਼ੇਰ ਅਤੇ ਇੱਕ ਰਿੱਛ ਆਇਆ ਅਤੇ ਇੱਜੜ ਵਿੱਚੋਂ ਇੱਕ ਬੱਚਾ ਲੈ ਗਿਆ।
ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਮੇਰੀਆਂ ਭੇਡਾਂ ਸ਼ਿਕਾਰ ਬਣ ਗਈਆਂ, ਹਾਂ, ਮੇਰੀਆਂ ਭੇਡਾਂ ਹਰੇਕ ਖੇਤ ਦੇ ਸਾਰੇ ਦਰਿੰਦਿਆਂ ਦਾ ਖਾਣਾ ਬਣੀਆਂ, ਕਿਉਂ ਜੋ ਕੋਈ ਆਜੜੀ ਨਾ ਸੀ ਅਤੇ ਮੇਰੇ ਆਜੜੀਆਂ ਨੇ ਮੇਰੀਆਂ ਭੇਡਾਂ ਦੀ ਭਾਲ ਨਾ ਕੀਤੀ, ਸਗੋਂ ਆਜੜੀਆਂ ਨੇ ਆਪਣਾ ਢਿੱਡ ਭਰਿਆ ਅਤੇ ਮੇਰੀਆਂ ਭੇਡਾਂ ਨੂੰ ਨਹੀਂ ਚਾਰਿਆ।