TSK

TSK · ਲੂਕਾ 5:13

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਪਰਮੇਸ਼ੁਰ ਨੇ ਆਖਿਆ, ਚਾਨਣ ਹੋਵੇ, ਤਦ ਚਾਨਣ ਹੋ ਗਿਆ।

ਅਲੀਸ਼ਾ ਨੇ ਇੱਕ ਸੰਦੇਸ਼ਵਾਹਕ ਨੂੰ ਇਹ ਆਖ ਕੇ ਉਹ ਦੇ ਕੋਲ ਭੇਜਿਆ ਕਿ ਜਾ ਤੇ ਯਰਦਨ ਵਿੱਚ ਸੱਤ ਚੁੱਭੀਆਂ ਮਾਰ, ਤਾਂ ਤੇਰਾ ਕੋੜ੍ਹ ਜਾਂਦਾ ਰਹੇਗਾ ਅਤੇ ਤੂੰ ਸ਼ੁੱਧ ਹੋ ਜਾਵੇਂਗਾ।

ਕਿਉਂ ਜੋ ਉਸ ਨੇ ਆਖਿਆ ਅਤੇ ਉਹ ਹੋ ਗਿਆ, ਉਸ ਨੇ ਹੁਕਮ ਦਿੱਤਾ ਤਾਂ ਉਹ ਬਣ ਗਿਆ।

ਮੈਂ ਤੁਹਾਨੂੰ ਤੁਹਾਡੀ ਸਾਰੀ ਅਸ਼ੁੱਧਤਾਈ ਤੋਂ ਬਚਾਵਾਂਗਾ ਅਤੇ ਮੈਂ ਅੰਨ ਮੰਗਾਵਾਂਗਾ। ਮੈਂ ਉਹ ਨੂੰ ਵਧਾਵਾਂਗਾ ਅਤੇ ਤੁਹਾਡੇ ਉੱਤੇ ਕਾਲ ਨਾ ਪਾਵਾਂਗਾ।

ਤਦ ਉਹ ਉਨ੍ਹਾਂ ਦੀਆਂ ਅੱਖਾਂ ਨੂੰ ਛੂਹ ਕੇ ਬੋਲਿਆ, ‹ਜਿਸ ਤਰ੍ਹਾਂ ਤੁਹਾਡਾ ਵਿਸ਼ਵਾਸ ਹੈ ਤੁਹਾਡੇ ਲਈ ਓਸੇ ਤਰ੍ਹਾਂ ਹੋਵੇ।›

ਪਰ ਯਿਸੂ ਨੇ ਉਸ ਦਾ ਹੱਥ ਫੜ੍ਹ ਕੇ ਉੱਚੀ ਅਵਾਜ਼ ਨਾਲ ਕਿਹਾ, ‹ਬੇਟੀ, ਉੱਠ!›