ਫੇਰ ਤੁਸੀਂ ਕਿਉਂ ਮੇਰੀ ਉਸ ਕੁਰਬਾਨੀ ਅਤੇ ਮੇਰੀ ਭੇਟ ਨੂੰ ਜੋ ਮੇਰੀ ਆਗਿਆ ਨਾਲ ਮੇਰੇ ਘਰ ਵਿੱਚ ਚੜ੍ਹਾਈ ਜਾਂਦੀ ਹੈ ਲਾਲਚ ਕਰਦੇ ਹੋ ਅਤੇ ਤੂੰ ਕਿਉਂ ਆਪਣੇ ਪੁੱਤਰਾਂ ਦਾ ਮੇਰੇ ਨਾਲੋਂ ਵੱਧ ਆਦਰ ਕਰਦਾ ਹੈਂ, ਤੁਸੀਂ ਮੇਰੀ ਪਰਜਾ ਇਸਰਾਏਲ ਦੀਆਂ ਚੰਗੀਆਂ-ਚੰਗੀਆਂ ਭੇਟਾਂ ਨੂੰ ਖਾ ਕੇ ਮੋਟੇ ਬਣੇ?
TSK
TSK · ਮਲਾਕੀ 2:3
Treasury of Scripture Knowledge references in ਪੰਜਾਬੀ IRV.
1 ਸਮੂ 2:29
TSK
1 ਰਾਜਾ 14:10
TSK
ਇਸੇ ਲਈ ਵੇਖ ਮੈਂ ਯਾਰਾਬੁਆਮ ਦੇ ਘਰਾਣੇ ਉੱਤੇ ਬੁਰਿਆਈ ਲਿਆਵਾਂਗਾ ਅਤੇ ਯਾਰਾਬੁਆਮ ਦੇ ਹਰ ਨਰ ਨੂੰ ਅਤੇ ਇਸਰਾਏਲ ਦੇ ਬੰਦੀ ਅਤੇ ਆਜ਼ਾਦ ਨੂੰ ਨਾਸ ਕਰ ਦਿਆਂਗਾ ਅਤੇ ਯਾਰਾਬੁਆਮ ਦੇ ਘਰਾਣੇ ਦੇ ਪਿੱਛੇ ਇਸ ਤਰ੍ਹਾਂ ਝਾੜੂ ਲਈ ਫਿਰਾਂਗਾ ਜਿਵੇਂ ਗੰਦ ਚੁੱਕ ਲੈਣ ਦੇ ਪਿੱਛੋਂ ਕੁਝ ਬਾਕੀ ਨਹੀਂ ਰਹਿ ਜਾਂਦਾ।
ਅੱਯੂਬ 20:7
TSK
ਤਾਂ ਵੀ ਉਹ ਧੂੜ੍ਹ ਵਾਂਗੂੰ ਸਦਾ ਲਈ ਨਾਸ ਹੋ ਜਾਵੇਗਾ, ਉਹ ਦੇ ਵੇਖਣ ਵਾਲੇ ਆਖਣਗੇ, ਉਹ ਕਿੱਥੇ ਹੈ?
ਜ਼ਬੂਰ 83:10
TSK
ਏਨ-ਦੋਰ ਵਿੱਚ ਓਹ ਨਾਸ ਹੋਏ, ਓਹ ਰੂੜੀ ਬਣ ਗਏ।
ਯੋਏਲ 1:10
TSK
ਖੇਤ ਉਜੜ ਗਏ, ਜ਼ਮੀਨ ਵਿਰਲਾਪ ਕਰਦੀ ਹੈ, ਕਿਉਂ ਜੋ ਅੰਨ ਉਜੜ ਗਿਆ ਹੈ, ਨਵੀਂ ਮਧ ਮੁੱਕ ਗਈ ਅਤੇ ਤੇਲ ਜਾਂਦਾ ਰਿਹਾ।
ਨਹੂਮ 3:6
TSK
ਮੈਂ ਤੇਰੇ ਉੱਤੇ ਗੰਦਗੀ ਸੁੱਟਾਂਗਾ, ਤੇਰਾ ਮਖ਼ੌਲ ਉਡਾਵਾਂਗਾ ਅਤੇ ਤੈਨੂੰ ਤਮਾਸ਼ਾ ਬਣਾਵਾਂਗਾ!
ਲੂਕਾ 14:35
TSK
‹ਉਹ ਨਾ ਖੇਤ, ਨਾ ਖਾਦ ਦੇ ਕੰਮ ਦਾ ਹੈ। ਲੋਕ ਉਸ ਨੂੰ ਬਾਹਰ ਸੁੱਟ ਦਿੰਦੇ ਹਨ। ਜਿਸ ਦੇ ਸੁਣਨ ਵਾਲੇ ਕੰਨ ਹੋਣ ਉਹ ਸੁਣੇ।›