ਮੈਂ ਬਚਨ ਦਾ ਪ੍ਰਚਾਰ ਕਰਾਂਗਾ, ਯਹੋਵਾਹ ਨੇ ਮੈਨੂੰ ਆਖਿਆ ਹੈ ਕਿ ਤੂੰ ਮੇਰਾ ਪੁੱਤਰ ਹੈਂ, ਮੈਂ ਅੱਜ ਤੈਨੂੰ ਜਨਮ ਦਿੱਤਾ ਹੈ।
TSK
TSK · ਮਰਕੁਸ 1:11
Treasury of Scripture Knowledge references in ਪੰਜਾਬੀ IRV.
ਜ਼ਬੂਰ 2:7
TSK
ਮੱਤੀ 3:17
TSK
ਅਤੇ ਵੇਖੋ ਇਹ ਸਵਰਗੀ ਬਾਣੀ ਆਈ ਕਿ ਇਹ ਮੇਰਾ ਪਿਆਰਾ ਪੁੱਤਰ ਹੈ ਜਿਸ ਤੋਂ ਮੈਂ ਬਹੁਤ ਖੁਸ਼ ਹਾਂ।
ਮਰਕੁਸ 9:7
TSK
ਤਾਂ ਇੱਕ ਬੱਦਲ ਨੇ ਉਨ੍ਹਾਂ ਉੱਤੇ ਛਾਂ ਕੀਤੀ ਅਤੇ ਉਸ ਬੱਦਲ ਵਿੱਚੋਂ ਇੱਕ ਅਵਾਜ਼ ਆਈ ਕਿ ਇਹ ਮੇਰਾ ਪਿਆਰਾ ਪੁੱਤਰ ਹੈ, ਉਹ ਦੀ ਸੁਣੋ।
ਯੂਹੰਨਾ 1:34
TSK
ਮੈਂ ਗਵਾਹੀ ਦਿੰਦਾ ਹਾਂ ਕਿ ਉਹੀ ਪਰਮੇਸ਼ੁਰ ਦਾ ਪੁੱਤਰ ਹੈ।”
ਯੂਹੰਨਾ 3:35
TSK
ਪਿਤਾ ਪੁੱਤਰ ਨਾਲ ਪਿਆਰ ਕਰਦਾ ਹੈ ਅਤੇ ਪਿਤਾ ਨੇ ਪੁੱਤਰ ਨੂੰ ਸਭ ਗੱਲਾਂ ਉੱਤੇ ਅਧਿਕਾਰ ਦਿੱਤਾ ਹੋਇਆ ਹੈ।
ਯੂਹੰਨਾ 5:37
TSK
‹ਅਤੇ ਉਹ ਪਿਤਾ ਜਿਸ ਨੇ ਮੈਨੂੰ ਭੇਜਿਆ ਉਸ ਨੇ ਮੇਰੇ ਬਾਰੇ ਗਵਾਹੀ ਦਿੱਤੀ। ਪਰ ਤੁਸੀਂ ਕਦੇ ਉਸ ਦੀ ਅਵਾਜ਼ ਨਹੀਂ ਸੁਣੀ। ਅਤੇ ਤੁਸੀਂ ਕਦੇ ਉਸਦਾ ਰੂਪ ਨਹੀਂ ਵੇਖਿਆ।›
ਯੂਹੰਨਾ 12:28
TSK
‹ਹੇ ਪਿਤਾ, ਆਪਣੇ ਨਾਮ ਨੂੰ ਵਡਿਆਈ ਦੇ!› ਫ਼ਿਰ ਸਵਰਗ ਤੋਂ ਇੱਕ ਅਵਾਜ਼ ਆਈ, “ਮੈਂ ਆਪਣੇ ਆਪ ਨੂੰ ਵਡਿਆਈ ਦਿੱਤੀ ਅਤੇ ਮੈਂ ਫ਼ਿਰ ਵੀ ਇਸ ਨੂੰ ਵਡਿਆਈ ਦੇਵਾਂਗਾ।”
ਕੁਲੁੱਸੀਆਂ 1:13
TSK
ਅਤੇ ਸਾਨੂੰ ਅੰਧਕਾਰ ਦੇ ਵੱਸ ਵਿੱਚੋਂ ਕੱਢ ਕੇ ਆਪਣੇ ਪਿਆਰੇ ਪੁੱਤਰ ਦੇ ਰਾਜ ਵਿੱਚ ਪਹੁੰਚਾ ਦਿੱਤਾ।