TSK

TSK · ਮਰਕੁਸ 1:28

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਉਹ ਖੜ੍ਹਾ ਹੋ ਕੇ ਯਹੋਵਾਹ ਦੇ ਬਲ ਵਿੱਚ, ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਦੇ ਪਰਤਾਪ ਵਿੱਚ ਆਪਣਾ ਇੱਜੜ ਚਾਰੇਗਾ, ਅਤੇ ਉਹ ਸੁਰੱਖਿਅਤ ਰਹਿਣਗੇ, ਕਿਉਂ ਜੋ ਉਹ ਧਰਤੀ ਦੀਆਂ ਹੱਦਾਂ ਤੱਕ ਮਹਾਨ ਹੋਵੇਗਾ।

ਪਰ ਉਨ੍ਹਾਂ ਨੇ ਜਾ ਕੇ ਉਸ ਸਾਰੇ ਦੇਸ ਵਿੱਚ ਉਸ ਦੀ ਚਰਚਾ ਕੀਤੀ।

ਅਤੇ ਯਸਾਯਾਹ ਨਬੀ ਦੀ ਪੁਸਤਕ ਉਸ ਨੂੰ ਦਿੱਤੀ ਗਈ ਅਤੇ ਉਸ ਨੇ ਪੁਸਤਕ ਖੋਲ੍ਹ ਕੇ ਉਸ ਪਾਠ ਤੋਂ ਪੜ੍ਹਿਆ ਜਿੱਥੇ ਇਹ ਲਿਖਿਆ ਹੋਇਆ ਸੀ -

ਅਤੇ ਉਸ ਦੇ ਬਾਰੇ ਇਹ ਗੱਲ ਸਾਰੇ ਯਹੂਦਿਯਾ ਅਤੇ ਉਸ ਪੂਰੇ ਇਲਾਕੇ ਵਿੱਚ ਫੈਲ ਗਈ।