ਜ਼ਬੂਰ 77:11
TSK
ਮੈਂ ਯਹੋਵਾਹ ਦੇ ਕੰਮਾਂ ਦਾ ਜ਼ਿਕਰ ਕਰਾਂਗਾ, ਕਿਉਂ ਜੋ ਮੈਂ ਤੇਰੇ ਪੁਰਾਣਿਆਂ ਸਮਿਆਂ ਦੇ ਅਚਰਜਾਂ ਨੂੰ ਚੇਤੇ ਕਰਾਂਗਾ।
TSK
Treasury of Scripture Knowledge references in ਪੰਜਾਬੀ IRV.
ਮੈਂ ਯਹੋਵਾਹ ਦੇ ਕੰਮਾਂ ਦਾ ਜ਼ਿਕਰ ਕਰਾਂਗਾ, ਕਿਉਂ ਜੋ ਮੈਂ ਤੇਰੇ ਪੁਰਾਣਿਆਂ ਸਮਿਆਂ ਦੇ ਅਚਰਜਾਂ ਨੂੰ ਚੇਤੇ ਕਰਾਂਗਾ।
ਸੋ ਉਨ੍ਹਾਂ ਨੇ ਰੁਪਏ ਲੈ ਕੇ ਉਸੇ ਤਰ੍ਹਾਂ ਕੀਤਾ ਜਿਸ ਤਰ੍ਹਾਂ ਸਿਖਾਏ ਗਏ ਸਨ ਅਤੇ ਇਹ ਗੱਲ ਅੱਜ ਤੱਕ ਯਹੂਦੀਆਂ ਵਿੱਚ ਪ੍ਰਚਲਿਤ ਹੈ।
¶ ਉਹ ਫੇਰ ਬਾਹਰ ਝੀਲ ਦੇ ਕਿਨਾਰੇ ਉੱਤੇ ਗਿਆ ਅਤੇ ਸਾਰੀ ਭੀੜ ਉਹ ਦੇ ਕੋਲ ਆਈ ਅਤੇ ਉਸ ਨੇ ਉਨ੍ਹਾਂ ਨੂੰ ਉਪਦੇਸ਼ ਦਿੱਤਾ।
ਪਰ ਉਸ ਦੀ ਚਰਚਾ ਬਹੁਤ ਫੈਲ ਗਈ ਅਤੇ ਵੱਡੀ ਭੀੜ ਉਸ ਦੀਆਂ ਗੱਲਾਂ ਸੁਣਨ ਅਤੇ ਬਿਮਾਰੀਆਂ ਤੋਂ ਚੰਗੇ ਹੋਣ ਲਈ ਇਕੱਠੀ ਹੋਈ।
ਖ਼ਾਸ ਕਰਕੇ ਜਿਹੜੇ ਸੁੰਨਤੀ ਹਨ ਉਹ ਬਾਹਲੇ ਢੀਠ, ਫਾਲਤੂ ਦੀਆਂ ਗੱਲਾਂ ਕਰਨ ਵਾਲੇ ਅਤੇ ਧੋਖਾ ਦੇਣ ਵਾਲੇ ਹਨ।