TSK

TSK · ਮਰਕੁਸ 1:7

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਪਰ ਯੂਹੰਨਾ ਨੇ ਇਹ ਕਹਿ ਕਿ ਉਸ ਨੂੰ ਰੋਕਿਆ, ਕਿ ਮੈਨੂੰ ਤਾਂ ਤੇਰੇ ਕੋਲੋਂ ਬਪਤਿਸਮਾ ਲੈਣ ਦੀ ਜ਼ਰੂਰਤ ਹੈ ਪਰ ਤੂੰ ਮੇਰੇ ਕੋਲ ਆਇਆ ਹੈਂ?

ਯਿਸੂ ਉਨ੍ਹਾਂ ਦੇ ਨਾਲ ਚੱਲਿਆ ਗਿਆ ਅਤੇ ਜਦ ਉਹ ਘਰ ਦੇ ਨੇੜੇ ਆਇਆ ਤਾਂ ਸੂਬੇਦਾਰ ਨੇ ਮਿੱਤਰਾਂ ਦੇ ਰਾਹੀਂ ਉਸ ਨੂੰ ਸੁਨੇਹਾ ਭੇਜਿਆ ਕਿ ਪ੍ਰਭੂ ਜੀ ਖੇਚਲ ਨਾ ਕਰ ਕਿਉਂਕਿ ਮੈਂ ਇਸ ਯੋਗ ਨਹੀਂ ਕਿ ਤੁਸੀਂ ਮੇਰੇ ਘਰ ਆਓ।

ਤੁਸੀਂ ਮੈਨੂੰ ਇਹ ਕਹਿੰਦਿਆਂ ਸੁਣਿਆ ਕਿ “ਮੈਂ ਮਸੀਹ ਨਹੀਂ ਹਾਂ, ਪਰ ਮੈਂ ਪਰਮੇਸ਼ੁਰ ਦੇ ਦੁਆਰਾ ਉਸ ਵਾਸਤੇ ਰਾਹ ਬਣਾਉਣ ਲਈ ਭੇਜਿਆ ਗਿਆ ਸੀ।”