ਉਹ ਨਿੱਤ ਦਿਹਾੜੇ ਮੈਨੂੰ ਭਾਲਦੇ ਹਨ, ਅਤੇ ਮੇਰੇ ਰਾਹ ਜਾਣਨ ਦੀ ਅਜਿਹੀ ਇੱਛਾ ਰੱਖਦੇ ਹਨ ਜਾਣੋ ਉਹ ਅਜਿਹੀ ਧਰਮੀ ਕੌਮ ਹਨ, ਜਿਸ ਨੇ ਧਰਮ ਕਮਾਇਆ, ਅਤੇ ਆਪਣੇ ਪਰਮੇਸ਼ੁਰ ਦੇ ਹੁਕਮਨਾਮੇ ਨੂੰ ਨਹੀਂ ਤਿਆਗਿਆ, ਉਹ ਧਰਮ ਦੇ ਨਿਯਮ ਮੇਰੇ ਤੋਂ ਪੁੱਛਦੇ ਹਨ, ਉਹ ਪਰਮੇਸ਼ੁਰ ਦੇ ਨੇੜੇ ਆਉਣ ਵਿੱਚ ਖੁਸ਼ ਹੁੰਦੇ ਹਨ।
TSK
TSK · ਮਰਕੁਸ 10:20
Treasury of Scripture Knowledge references in ਪੰਜਾਬੀ IRV.
ਯਸਾ 58:2
TSK
ਹਿਜ਼ਕੀਏਲ 33:31
TSK
ਜਿਵੇਂ ਲੋਕ ਆਉਂਦੇ ਹਨ, ਉਹ ਤੇਰੇ ਕੋਲ ਆਉਂਦੇ ਅਤੇ ਮੇਰੇ ਲੋਕਾਂ ਵਾਂਗੂੰ ਤੇਰੇ ਅੱਗੇ ਬਹਿੰਦੇ ਅਤੇ ਤੇਰੀਆਂ ਗੱਲਾਂ ਸੁਣਦੇ ਹਨ, ਪਰ ਉਹਨਾਂ ਉੱਤੇ ਚੱਲਦੇ ਨਹੀਂ, ਕਿਉਂ ਜੋ ਉਹ ਆਪਣੇ ਮੂੰਹ ਤੋਂ ਤਾਂ ਬਹੁਤ ਪਿਆਰ ਦੱਸਦੇ ਹਨ, ਪਰ ਉਹਨਾਂ ਦਾ ਮਨ ਲੋਭ ਵੱਲ ਭੱਜਦਾ ਹੈ।
ਮੱਤੀ 19:20
TSK
ਉਸ ਜਵਾਨ ਨੇ ਉਹ ਨੂੰ ਆਖਿਆ, ਮੈਂ ਤਾਂ ਇਨ੍ਹਾਂ ਸਾਰੇ ਹੁਕਮਾਂ ਦੀ ਪਾਲਣਾ ਕਰਦਾ ਰਿਹਾ ਹਾਂ। ਹੁਣ ਮੇਰੇ ਵਿੱਚ ਕੀ ਕਮੀ ਹੈ?
ਲੂਕਾ 18:11
TSK
‹ਫ਼ਰੀਸੀ ਨੇ ਖੜ੍ਹ ਕੇ ਆਪਣੇ ਮਨ ਵਿੱਚ ਇਹ ਪ੍ਰਾਰਥਨਾ ਕੀਤੀ ਕਿ ਹੇ ਪਰਮੇਸ਼ੁਰ! ਮੈਂ ਤੇਰਾ ਸ਼ੁਕਰ ਕਰਦਾ ਹਾਂ ਕਿ ਮੈਂ ਦੂਸਰਿਆਂ ਵਰਗਾ ਨਹੀਂ ਹਾਂ ਜੋ ਲੁਟੇਰੇ, ਕੁਧਰਮੀ ਅਤੇ ਵਿਭਚਾਰੀ ਹਨ ਅਤੇ ਨਾ ਇਸ ਚੂੰਗੀ ਲੈਣ ਵਾਲੇ ਵਰਗਾ ਹਾਂ!›
ਫਿਲਿੱਪੀਆਂ 3:6
TSK
ਅਣਖ ਦੀ ਪੁੱਛੋਂ ਤਾਂ ਕਲੀਸਿਯਾ ਦਾ ਸਤਾਉਣ ਵਾਲਾ। ਬਿਵਸਥਾ ਦੀ ਧਾਰਮਿਕਤਾ ਦੀ ਪੁੱਛੋ ਤਾਂ ਨਿਰਦੋਸ਼।