TSK

TSK · ਮਰਕੁਸ 10:26

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤਦ ਪ੍ਰਭੂ ਯਿਸੂ ਬੇੜੀ ਉੱਤੇ ਉਨ੍ਹਾਂ ਕੋਲ ਆਏ ਅਤੇ ਤੂਫ਼ਾਨ ਉਸੇ ਵੇਲੇ ਥੰਮ੍ਹ ਗਿਆ। ਤਦ ਉਹ ਆਪਣੇ ਆਪ ਵਿੱਚ ਬੜੇ ਹੈਰਾਨ ਹੋਏ।

ਤਦ ਇੱਕ ਨੇ ਉਸ ਨੂੰ ਆਖਿਆ, ਪ੍ਰਭੂ ਜੀ ਕੀ ਮੁਕਤੀ ਪਾਉਂਣ ਵਾਲੇ ਥੋੜ੍ਹੇ ਹੀ ਹਨ?

ਉਨ੍ਹਾਂ ਨੇ ਆਖਿਆ, ਪ੍ਰਭੂ ਯਿਸੂ ਉੱਤੇ ਵਿਸ਼ਵਾਸ ਕਰ ਤਾਂ ਤੂੰ ਅਤੇ ਤੇਰਾ ਸਾਰਾ ਘਰਾਣਾ ਬਚਾਇਆ ਜਾਵੇਗਾ।

ਕੀ ਉਹ ਮਸੀਹ ਦੇ ਦਾਸ ਹਨ? ਮੈਂ ਬੇਸੁੱਧ ਵਾਂਗੂੰ ਬੋਲਦਾ ਹਾਂ, ਮੈਂ ਉਹਨਾਂ ਨਾਲੋਂ ਵਧੀਕ ਹਾਂ, ਅਰਥਾਤ ਮਿਹਨਤ ਕਰਨ ਵਿੱਚ ਵੱਧ ਕੇ ਹਾਂ, ਕੈਦਾਂ ਵਿੱਚ ਵਧੀਕ, ਮਾਰ ਖਾਣ ਵਿੱਚ ਹੱਦੋਂ ਬਾਹਰ, ਮੌਤਾਂ ਦੇ ਜੋਖਮਾਂ ਵਿੱਚ ਵੀ ਵੱਧ ਕੇ ਹਾਂ।