TSK

TSK · ਮਰਕੁਸ 10:46

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਜਦ ਉਹ ਯਰੀਹੋ ਤੋਂ ਨਿੱਕਲਦੇ ਸਨ, ਤਦ ਵੱਡੀ ਭੀੜ ਉਹ ਦੇ ਮਗਰ ਹੋ ਤੁਰੀ।

‹ਅਤੇ ਕੁਝ ਸਮੇਂ ਬਾਅਦ ਉਹ ਗਰੀਬ ਮਰ ਗਿਆ ਅਤੇ ਦੂਤਾਂ ਨੇ ਉਸ ਨੂੰ ਅਬਰਾਹਾਮ ਦੀ ਗੋਦ ਵਿੱਚ ਲੈ ਜਾ ਰੱਖਿਆ, ਅਤੇ ਉਹ ਧਨਵਾਨ ਵੀ ਮਰਿਆ ਅਤੇ ਦੱਬਿਆ ਗਿਆ।›

ਜਿਨ੍ਹਾਂ ਲੋਕਾਂ ਨੇ ਉਸ ਨੂੰ ਭੀਖ ਮੰਗਦਿਆਂ ਵੇਖਿਆ ਸੀ ਅਤੇ ਉਸ ਦੇ ਗੁਆਂਢੀਆਂ ਨੇ ਕਿਹਾ, “ਵੇਖੋ ਕੀ ਇਹ ਉਹੀ ਹੈ ਜਿਹੜਾ ਬੈਠ ਕੇ ਭੀਖ ਮੰਗਦਾ ਹੁੰਦਾ ਸੀ।”