TSK

TSK · ਮਰਕੁਸ 10:48

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਅਤੇ ਯਾਕੂਬ ਇਕੱਲਾ ਰਹਿ ਗਿਆ, ਉਸ ਦੇ ਨਾਲ ਇੱਕ ਮਨੁੱਖ ਦਿਨ ਚੜ੍ਹਨ ਤੱਕ ਘੁਲਦਾ ਰਿਹਾ।

ਤੁਸੀਂ ਮੈਨੂੰ ਭਾਲੋਗੇ ਅਤੇ ਲੱਭੋਗੇ, ਜਦ ਤੁਸੀਂ ਆਪਣੇ ਸਾਰੇ ਦਿਲ ਨਾਲ ਮੈਨੂੰ ਭਾਲੋਗੇ

¶ ਤਦ ਲੋਕ ਛੋਟੇ ਬੱਚਿਆਂ ਨੂੰ ਉਹ ਦੇ ਕੋਲ ਲਿਆਏ ਤਾਂ ਜੋ ਉਹ ਉਨ੍ਹਾਂ ਉੱਤੇ ਹੱਥ ਰੱਖ ਕੇ ਪ੍ਰਾਰਥਨਾ ਕਰੇ, ਪਰ ਚੇਲਿਆਂ ਨੇ ਉਨ੍ਹਾਂ ਨੂੰ ਝਿੜਕਿਆ।

¶ ਉਹ ਇਹ ਗੱਲ ਕਰ ਹੀ ਰਿਹਾ ਸੀ ਕਿ ਪ੍ਰਾਰਥਨਾ ਘਰ ਦੇ ਸਰਦਾਰ ਦੇ ਘਰੋਂ ਲੋਕਾਂ ਨੇ ਆਣ ਕੇ ਆਖਿਆ, ਤੇਰੀ ਧੀ ਮਰ ਗਈ, ਗੁਰੂ ਜੀ ਨੂੰ ਕਿਉਂ ਖੇਚਲ ਪਾਉਂਦਾ ਹੈਂ?

¶ ਫਿਰ ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ ‹ਤੁਹਾਡੇ ਵਿੱਚੋਂ ਕੌਣ ਹੈ ਜਿਸ ਦਾ ਇੱਕ ਮਿੱਤਰ ਹੋਵੇ ਅਤੇ ਅੱਧੀ ਰਾਤ ਨੂੰ ਉਸ ਦੇ ਕੋਲ ਜਾ ਕੇ ਉਸ ਨੂੰ ਕਹੇ, ਮਿਤੱਰ ਮੈਨੂੰ ਤਿੰਨ ਰੋਟੀਆਂ ਉਧਾਰ ਦੇ।›

ਜਿਹੜੇ ਅੱਗੇ ਜਾਂਦੇ ਸਨ, ਉਨ੍ਹਾਂ ਨੇ ਉਸ ਨੂੰ ਝਿੜਕਿਆ ਕਿ ਚੁੱਪ ਕਰ, ਪਰ ਉਹ ਸਗੋਂ ਹੋਰ ਵੀ ਉੱਚੀ ਅਵਾਜ਼ ਦੇ ਕੇ ਬੋਲਿਆ, ਹੇ ਦਾਊਦ ਦੇ ਪੁੱਤਰ, ਮੇਰੇ ਉੱਤੇ ਦਯਾ ਕਰੋ!

ਉਹ ਨੇ ਉਨ੍ਹੀਂ ਦਿਨੀਂ ਜਦੋਂ ਉਹ ਸਰੀਰ ਵਿੱਚ ਸੀ, ਬਹੁਤ ਧਾਂਹਾਂ ਮਾਰ-ਮਾਰ ਕੇ ਅਤੇ ਹੰਝੂਆਂ ਨਾਲ ਬੇਨਤੀਆਂ ਅਤੇ ਮਿੰਨਤਾਂ ਕੀਤੀਆਂ, ਉਸ ਦੇ ਅੱਗੇ ਜਿਹੜਾ ਉਹ ਨੂੰ ਮੌਤ ਤੋਂ ਬਚਾ ਸਕਦਾ ਸੀ ਅਤੇ ਪਰਮੇਸ਼ੁਰ ਦੇ ਡਰ ਵਿੱਚ ਬਣੇ ਰਹਿਣ ਦੇ ਕਾਰਨ ਉਹ ਦੀ ਸੁਣੀ ਗਈ।