TSK

TSK · ਮਰਕੁਸ 10:5

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤੁਸੀਂ ਜਾਣ ਲਓ ਕਿ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਧਰਮ ਦੇ ਕਾਰਨ ਇਹ ਚੰਗਾ ਦੇਸ਼ ਤੁਹਾਨੂੰ ਅਧਿਕਾਰ ਕਰਨ ਲਈ ਨਹੀਂ ਦਿੰਦਾ, ਕਿਉਂ ਜੋ ਤੁਸੀਂ ਹਠੀਲੇ ਲੋਕ ਹੋ।

¶ ਪਰ ਉਨ੍ਹਾਂ ਨੇ ਅਤੇ ਸਾਡੇ ਪੁਰਖਿਆਂ ਨੇ ਹੰਕਾਰ ਕੀਤਾ ਅਤੇ ਢੀਠ ਬਣ ਗਏ ਅਤੇ ਤੇਰੇ ਹੁਕਮਾਂ ਨੂੰ ਨਾ ਮੰਨਿਆ,

ਯਿਸੂ ਨੇ ਉੱਤਰ ਦਿੱਤਾ, ‹ਮੂਸਾ ਨੇ ਤੁਹਾਡੀ ਸਖ਼ਤ ਦਿਲੀ ਕਰਕੇ ਤੁਹਾਨੂੰ ਆਪਣੀਆਂ ਪਤਨੀਆਂ ਨੂੰ ਤਿਆਗਣ ਦੀ ਪਰਵਾਨਗੀ ਦਿੱਤੀ ਪਰ ਮੁੱਢੋਂ ਅਜਿਹਾ ਨਾ ਸੀ।›

¶ ਸੋ ਜਿਵੇਂ ਪਵਿੱਤਰ ਆਤਮਾ ਆਖਦਾ ਹੈ, ਅੱਜ ਜੇ ਤੁਸੀਂ ਉਹ ਦੀ ਅਵਾਜ਼ ਸੁਣੋ,