ਜ਼ਬੂਰ 62:8
TSK
ਹੇ ਪਰਜਾ, ਹਰ ਵੇਲੇ ਉਸ ਉੱਤੇ ਭਰੋਸਾ ਰੱਖੋ, ਆਪਣਾ ਮਨ ਉਹ ਦੇ ਅੱਗੇ ਖੋਲ੍ਹ ਦਿਓ, ਪਰਮੇਸ਼ੁਰ ਸਾਡੀ ਪਨਾਹ ਹੈ। ਸਲਹ।
TSK
Treasury of Scripture Knowledge references in ਪੰਜਾਬੀ IRV.
ਹੇ ਪਰਜਾ, ਹਰ ਵੇਲੇ ਉਸ ਉੱਤੇ ਭਰੋਸਾ ਰੱਖੋ, ਆਪਣਾ ਮਨ ਉਹ ਦੇ ਅੱਗੇ ਖੋਲ੍ਹ ਦਿਓ, ਪਰਮੇਸ਼ੁਰ ਸਾਡੀ ਪਨਾਹ ਹੈ। ਸਲਹ।
ਉਸ ਨੇ ਆਖਿਆ, ‹ਆ,› ਅਤੇ ਪਤਰਸ ਬੇੜੀਓਂ ਉੱਤਰ ਕੇ ਯਿਸੂ ਦੇ ਕੋਲ ਜਾਣ ਲਈ ਪਾਣੀ ਉੱਤੇ ਤੁਰਨ ਲੱਗਾ।
¶ ਯਿਸੂ ਨੇ ਆਖਿਆ, ‹“ਤੁਹਾਡਾ ਦਿਲ ਨਾ ਘਬਰਾਵੇ, ਪਰਮੇਸ਼ੁਰ ਉੱਤੇ ਭਰੋਸਾ ਕਰੋ ਅਤੇ ਮੇਰੇ ਉੱਤੇ ਵੀ ਭਰੋਸਾ ਕਰੋ।›
¶ ਪੌਲੁਸ, ਜੋ ਪਰਮੇਸ਼ੁਰ ਦਾ ਦਾਸ ਅਤੇ ਪਰਮੇਸ਼ੁਰ ਦੇ ਚੁਣਿਆਂ ਹੋਇਆਂ ਦੇ ਵਿਸ਼ਵਾਸ ਅਤੇ ਸੱਚੇ ਗਿਆਨ ਦੁਆਰਾ ਜੋ ਭਗਤੀ ਦੇ ਅਨੁਸਾਰ ਹੈ, ਸਥਾਪਤ ਕਰਨ ਲਈ ਯਿਸੂ ਮਸੀਹ ਦਾ ਰਸੂਲ ਹਾਂ।