TSK

TSK · ਮਰਕੁਸ 11:9

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਹੇ ਯਹੋਵਾਹ, ਬੇਨਤੀ ਹੈ, ਬਚਾ ਲੈ, ਹੇ ਯਹੋਵਾਹ, ਬੇਨਤੀ ਹੈ, ਨਿਹਾਲ ਕਰ!

‹ਕਿਉਂਕਿ ਮੈਂ ਤੁਹਾਨੂੰ ਆਖਦਾ ਹਾਂ ਜੋ ਤੁਸੀਂ ਮੈਨੂੰ ਇਸ ਤੋਂ ਬਾਅਦ ਨਾ ਵੇਖੋਗੇ ਜਦ ਤੱਕ ਇਹ ਨਾ ਕਹੋਗੇ ਕਿ ਮੁਬਾਰਕ ਹੈ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ।›

ਉਹ ਖਜ਼ੂਰ ਦੀਆਂ ਟਹਿਣੀਆਂ ਲੈ ਕੇ ਯਿਸੂ ਨੂੰ ਮਿਲਣ ਲਈ ਆਏ ਅਤੇ ਉੱਚੀ-ਉੱਚੀ ਆਖਣ ਲੱਗੇ; “ਹੋਸੰਨਾ! ਮੁਬਾਰਕ ਹੈ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ। ਇਸਰਾਏਲ ਦੇ ਪਾਤਸ਼ਾਹ ਉੱਤੇ ਪਰਮੇਸ਼ੁਰ ਦੀ ਕਿਰਪਾ ਹੋਵੇ!”