TSK

TSK · ਮਰਕੁਸ 12:15

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਪਰ ਯਿਸੂ ਨੇ ਉਨ੍ਹਾਂ ਦੀ ਚਲਾਕੀ ਸਮਝ ਕੇ ਆਖਿਆ, ‹ਹੇ ਕਪਟੀਓ ਕਿਉਂ ਮੈਨੂੰ ਪਰਖਦੇ ਹੋ?›

ਪਰ ਉਸ ਨੇ ਉਨ੍ਹਾਂ ਦੀ ਚਤਰਾਈ ਜਾਣ ਕੇ ਉਨ੍ਹਾਂ ਨੂੰ ਆਖਿਆ

ਤੀਜੀ ਵਾਰ ਯਿਸੂ ਨੇ ਫ਼ਿਰ ਪਤਰਸ ਨੂੰ ਆਖਿਆ, ‹“ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ?”› ਪਤਰਸ ਉਦਾਸ ਹੋ ਗਿਆ ਇਸ ਲਈ ਕਿ ਯਿਸੂ ਨੇ ਤੀਜੀ ਵਾਰ ਉਸ ਨੂੰ ਪੁੱਛਿਆ ਕਿ, ‹“ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ।”› ਪਤਰਸ ਨੇ ਕਿਹਾ, “ਪ੍ਰਭੂ ਤੂੰ ਸਭ ਕੁਝ ਜਾਣਦਾ ਹੈ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਯਿਸੂ ਨੇ ਪਤਰਸ ਨੂੰ ਆਖਿਆ, ‹“ਮੇਰੀਆਂ ਭੇਡਾਂ ਨੂੰ ਚਾਰ।›

ਅਤੇ ਅਸੀਂ ਪ੍ਰਭੂ ਨੂੰ ਨਾ ਪਰਤਾਈਏ ਜਿਵੇਂ ਉਹਨਾਂ ਨੇ ਪਰਤਾਇਆ ਸੀ ਅਤੇ ਸੱਪਾਂ ਤੋਂ ਨਾਸ ਹੋਏ।

‹ਅਤੇ ਮੈਂ ਉਹ ਦੇ ਬੱਚਿਆਂ ਨੂੰ ਮਾਰ ਸੁੱਟਾਂਗਾ ਅਤੇ ਸਾਰੀਆਂ ਕਲੀਸਿਯਾਵਾਂ ਜਾਣ ਲੈਣਗੀਆਂ ਜੋ ਮਨਾਂ ਅਤੇ ਦਿਲਾਂ ਦਾ ਜਾਚਣ ਵਾਲਾ ਮੈਂ ਹੀ ਹਾਂ, ਅਤੇ ਮੈਂ ਤੁਹਾਡੇ ਵਿੱਚੋਂ ਹਰੇਕ ਨੂੰ ਤੁਹਾਡੇ ਕੰਮਾਂ ਦੇ ਅਨੁਸਾਰ ਫਲ ਦੇਵਾਂਗਾ।›