TSK

TSK · ਮਰਕੁਸ 12:28

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

‹ਸੋ ਜੋ ਕੋਈ ਇਨ੍ਹਾਂ ਸਭਨਾਂ ਤੋਂ ਛੋਟਿਆਂ ਹੁਕਮਾਂ ਵਿੱਚੋਂ ਇੱਕ ਦੀ ਵੀ ਉਲੰਘਣਾ ਕਰੇ ਅਤੇ ਇਸੇ ਤਰ੍ਹਾਂ ਦੂਜਿਆਂ ਨੂੰ ਸਿਖਾਵੇ ਸੋ ਸਵਰਗ ਰਾਜ ਵਿੱਚ ਸਭਨਾਂ ਨਾਲੋਂ ਛੋਟਾ ਕਹਾਵੇਗਾ ਪਰ ਜਿਹੜਾ ਉਨ੍ਹਾਂ ਦੀ ਪਾਲਨਾ ਕਰੇ ਅਤੇ ਸਿਖਾਵੇ ਉਹ ਸਵਰਗ ਰਾਜ ਵਿੱਚ ਮਹਾਨ ਕਹਾਵੇਗਾ।›

¶ ਪਰ ਜਦ ਫ਼ਰੀਸੀਆਂ ਨੇ ਸੁਣਿਆ ਜੋ ਉਹ ਨੇ ਸਦੂਕੀਆਂ ਦਾ ਮੂੰਹ ਬੰਦ ਕਰ ਦਿੱਤਾ, ਤਦ ਉਹ ਇੱਕ ਥਾਂ ਇਕੱਠੇ ਹੋਏ।

¶ ਤਾਂ ਵੇਖੋ ਇੱਕ ਉਪਦੇਸ਼ਕ ਨੇ ਉਸ ਨੂੰ ਪਰਤਾਉਣ ਲਈ ਖਲੋ ਕੇ ਕਿਹਾ, ਗੁਰੂ ਜੀ, ਮੈਂ ਕੀ ਕਰਾਂ ਜੋ ਸਦੀਪਕ ਜੀਵਨ ਦਾ ਅਧਿਕਾਰੀ ਹੋਵਾਂ?

ਤਦ ਉਪਦੇਸ਼ਕਾਂ ਵਿੱਚੋਂ ਕਿੰਨਿਆਂ ਨੇ ਅੱਗੋਂ ਆਖਿਆ, ਗੁਰੂ ਜੀ ਤੁਸੀਂ ਚੰਗਾ ਉੱਤਰ ਦਿੱਤਾ ਹੈ।