ਮੈਂ ਤੇਰੇ ਬਲੀਦਾਨਾਂ ਦੇ ਕਾਰਨ ਤੈਨੂੰ ਨਹੀਂ ਝਿੜਕਾਂਗਾ, ਅਤੇ ਤੇਰੀਆਂ ਹੋਮ ਬਲੀਆਂ ਹਰ ਵੇਲੇ ਮੇਰੇ ਸਾਹਮਣੇ ਹਨ।
TSK
TSK · ਮਰਕੁਸ 12:33
Treasury of Scripture Knowledge references in ਪੰਜਾਬੀ IRV.
ਬਲੀਦਾਨ ਨਾਲੋਂ ਧਰਮ ਅਤੇ ਨਿਆਂ ਕਰਨਾ ਯਹੋਵਾਹ ਨੂੰ ਚੰਗਾ ਲੱਗਦਾ ਹੈ।
ਭਲਾ, ਇਹ ਇਹੋ ਜਿਹਾ ਵਰਤ ਹੈ ਜਿਸ ਨੂੰ ਮੈਂ ਚੁਣਿਆ, ਅਰਥਾਤ ਇੱਕ ਦਿਨ ਜਿਸ ਦੇ ਵਿੱਚ ਮਨੁੱਖ ਆਪਣੇ ਆਪ ਨੂੰ ਦੀਨ ਕਰੇ? ਭਲਾ, ਸਿਰ ਨੂੰ ਕਾਨੇ ਵਾਂਗੂੰ ਝੁਕਾਉਣਾ, ਅਤੇ ਆਪਣੇ ਥੱਲੇ ਤੱਪੜ ਅਤੇ ਸੁਆਹ ਵਿਛਾਉਣਾ, ਭਲਾ, ਇਸ ਨੂੰ ਤੁਸੀਂ ਵਰਤ ਆਖੋਗੇ, ਇੱਕ ਦਿਨ ਜਿਹੜਾ ਯਹੋਵਾਹ ਨੂੰ ਭਾਵੇ?
ਮੈਂ ਬਲੀਦਾਨ ਨਹੀਂ ਸਗੋਂ ਦਯਾ ਚਾਹੁੰਦਾ ਹਾਂ, ਅਤੇ ਪਰਮੇਸ਼ੁਰ ਦਾ ਗਿਆਨ ਹੋਮ ਬਲੀਆਂ ਨਾਲੋਂ ਵਧ ਕੇ।
¶ ਮੈਂ ਕੀ ਲੈ ਕੇ ਯਹੋਵਾਹ ਦੇ ਹਜ਼ੂਰ ਆਵਾਂ, ਅਤੇ ਮਹਾਨ ਪਰਮੇਸ਼ੁਰ ਦੇ ਅੱਗੇ ਝੁਕਾਂ? ਕੀ ਮੈਂ ਹੋਮ ਬਲੀਆਂ ਲਈ ਇੱਕ-ਇੱਕ ਸਾਲ ਦੇ ਵੱਛੇ ਲੈ ਕੇ ਉਹ ਦੇ ਹਜ਼ੂਰ ਆਵਾਂ?
‹ਪਰ ਜੇ ਤੁਸੀਂ ਇਸ ਦਾ ਅਰਥ ਜਾਣਦੇ ਕਿ ਮੈਂ ਬਲੀਦਾਨ ਨੂੰ ਨਹੀਂ ਸਗੋਂ ਦਯਾ ਨੂੰ ਚਾਹੁੰਦਾ ਹਾਂ, ਤਦ ਤੁਸੀਂ ਨਿਰਦੋਸ਼ੀਆਂ ਨੂੰ ਦੋਸ਼ੀ ਨਾ ਠਹਿਰਾਉਂਦੇ।›
ਉੱਪਰ ਜੋ ਕਹਿੰਦਾ ਹੈ ਕਿ ਤੂੰ ਬਲੀਦਾਨਾਂ, ਭੇਟਾਂ, ਹੋਮ ਬਲੀਆਂ ਅਤੇ ਪਾਪ ਬਲੀਆਂ ਨੂੰ ਨਾ ਚਾਹਿਆ, ਨਾ ਉਨ੍ਹਾਂ ਤੋਂ ਪਰਸੰਨ ਹੋਇਆ, ਪਰ ਇਹ ਬਿਵਸਥਾ ਦੇ ਅਨੁਸਾਰ ਚੜ੍ਹਾਏ ਜਾਂਦੇ ਹਨ