TSK

TSK · ਮਰਕੁਸ 12:34

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਉਹ ਕੁਚਲੇ ਹੋਏ ਕਾਨੇ ਨੂੰ ਨਾ ਤੋੜੇਗਾ, ਨਾ ਨਿੰਮ੍ਹੀ ਬੱਤੀ ਨੂੰ ਬੁਝਾਵੇਗਾ, ਜਦ ਤੱਕ ਨਿਆਂ ਦੀ ਜਿੱਤ ਨਾ ਕਰਾ ਦੇਵੇ,

ਤਦ ਉਨ੍ਹਾਂ ਦਾ ਹੌਂਸਲਾ ਨਾ ਪਿਆ ਜੋ ਫਿਰ ਉਸ ਤੋਂ ਕੁਝ ਪ੍ਰਸ਼ਨ ਪੁੱਛਣ।

ਅਤੇ ਮੈਂ ਪਹਿਲਾਂ ਬਿਵਸਥਾ ਦੇ ਬਿਨ੍ਹਾਂ ਜਿਉਂਦਾ ਸੀ ਪਰ ਜਦ ਹੁਕਮਨਾਮਾ ਆਇਆ ਤਦ ਪਾਪ ਜੀ ਪਿਆ ਅਤੇ ਮੈਂ ਮਰ ਗਿਆ।

ਤੁਹਾਡੀ ਗੱਲਬਾਤ ਹਮੇਸ਼ਾਂ ਕਿਰਪਾ ਵਾਲੀ ਅਤੇ ਸਲੂਣੀ ਹੋਵੇ ਤਾਂ ਜੋ ਤੁਸੀਂ ਜਾਣੋ ਕਿ ਹਰੇਕ ਨੂੰ ਕਿਵੇਂ ਉੱਤਰ ਦੇਣਾ ਚਾਹੀਦਾ ਹੈ।