TSK

TSK · ਮਰਕੁਸ 12:38

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ‹ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਕਪਟੀਆਂ ਦੀ ਤਰ੍ਹਾਂ ਨਾ ਕਰੋ ਕਿਉਂਕਿ ਉਹ ਪ੍ਰਾਰਥਨਾ ਘਰਾਂ ਅਤੇ ਚੌਕਾਂ ਵਿੱਚ ਖੜ੍ਹੇ ਹੋ ਕੇ ਪ੍ਰਾਰਥਨਾ ਕਰਨੀ ਪਸੰਦ ਕਰਦੇ ਹਨ, ਤਾਂ ਜੋ ਮਨੁੱਖ ਉਨ੍ਹਾਂ ਨੂੰ ਵੇਖਣ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫਲ ਪਾ ਚੁੱਕੇ ਹਨ।›

¶ ਤਦ ਯਿਸੂ ਨੇ ਲੋਕਾਂ ਨੂੰ ਅਤੇ ਆਪਣੇ ਚੇਲਿਆਂ ਨੂੰ ਕਿਹਾ,

‹ਤੁਸੀਂ ਫ਼ਰੀਸੀਆਂ ਉੱਤੇ ਹਾਏ! ਕਿਉਂ ਜੋ ਤੁਸੀਂ ਪ੍ਰਾਰਥਨਾ ਘਰ ਵਿੱਚ ਮੁੱਖ ਥਾਵਾਂ ਉੱਤੇ ਬੈਠਣਾ ਪਸੰਦ ਕਰਦੇ ਹੋ ਅਤੇ ਬਜ਼ਾਰਾਂ ਵਿੱਚ ਸਲਾਮ ਲੈਣ ਦੇ ਭੁੱਖੇ ਹੋ।›

¶ ਜਦ ਸਭ ਲੋਕ ਸੁਣ ਰਹੇ ਸਨ ਤਾਂ ਉਸ ਨੇ ਆਪਣਿਆਂ ਚੇਲਿਆਂ ਨੂੰ ਆਖਿਆ,