TSK

TSK · ਮਰਕੁਸ 12:41

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤਦ ਯਹੋਯਾਦਾ ਜਾਜਕ ਨੇ ਇੱਕ ਸੰਦੂਕ ਲਿਆ, ਉਹ ਦੇ ਢੱਕਣ ਵਿੱਚ ਮੋਰੀ ਕੀਤੀ ਅਤੇ ਉਸ ਨੂੰ ਜਗਵੇਦੀ ਦੇ ਕੋਲ ਇਸ ਤਰ੍ਹਾਂ ਟਿਕਾਇਆ ਕਿ ਯਹੋਵਾਹ ਦੇ ਭਵਨ ਵਿੱਚ ਵੜਨ ਵਾਲੇ ਦੇ ਸੱਜੇ ਪਾਸੇ ਰਹੇ ਅਤੇ ਉਹ ਜਾਜਕ ਜੋ ਡਿਉੜ੍ਹੀ ਦੀ ਰਖਵਾਲੀ ਕਰਦੇ ਸਨ, ਉਹ ਸਾਰਾ ਰੁਪਿਆ ਜੋ ਯਹੋਵਾਹ ਦੇ ਭਵਨ ਵਿੱਚ ਲਿਆਇਆ ਜਾਂਦਾ ਸੀ, ਉਸ ਵਿੱਚ ਪਾ ਦਿੰਦੇ ਸਨ।

¶ ਯਿਸੂ ਨੇ ਅੱਖੀਆਂ ਚੁੱਕ ਕੇ ਧਨਵਾਨਾਂ ਨੂੰ ਆਪਣੇ ਚੰਦੇ ਦਾਨ ਪਾਤਰ ਵਿੱਚ ਪਾਉਂਦਿਆਂ ਵੇਖਿਆ।