ਯਿਰਮਿਯਾਹ 7:25
TSK
ਇਸ ਲਈ ਉਸ ਦਿਨ ਤੋਂ ਕਿ ਤੁਹਾਡੇ ਪਿਉ-ਦਾਦੇ ਮਿਸਰ ਦੇ ਦੇਸ ਤੋਂ ਬਾਹਰ ਆਏ ਅੱਜ ਦੇ ਦਿਨ ਤੱਕ ਮੈਂ ਆਪਣੇ ਸਾਰੇ ਦਾਸ ਅਰਥਾਤ ਨਬੀਆਂ ਨੂੰ ਤੁਹਾਡੇ ਕੋਲ ਘੱਲਦਾ ਰਿਹਾ, ਮੈਂ ਮੂੰਹ ਅਨ੍ਹੇਰੇ ਉਹਨਾਂ ਨੂੰ ਨਿੱਤ ਘੱਲਦਾ ਰਿਹਾ