TSK

TSK · ਮਰਕੁਸ 13:12

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਉਹਨਾਂ ਵਿੱਚੋਂ ਸਭ ਤੋਂ ਉੱਤਮ ਪੁਰਖ ਕੰਡਿਆਲੀ ਝਾੜੀ ਵਰਗਾ ਹੈ, ਅਤੇ ਸਭ ਤੋਂ ਸਿੱਧਾ ਮਨੁੱਖ ਕੰਡੇਦਾਰ ਬਾੜੇ ਨਾਲੋਂ ਭੈੜਾ ਹੈ, ਤੇਰੇ ਰਾਖਿਆਂ ਦਾ ਦਿਨ, ਸਗੋਂ ਤੇਰੀ ਖ਼ਬਰ ਲੈਣ ਦਾ ਦਿਨ ਆ ਗਿਆ ਹੈ, ਹੁਣ ਉਹਨਾਂ ਦੀ ਹੈਰਾਨਗੀ ਦਾ ਵੇਲਾ ਹੈ!

‹ਅਤੇ ਉਸ ਸਮੇਂ ਬਹੁਤ ਲੋਕ ਠੋਕਰ ਖਾਣਗੇ ਅਤੇ ਇੱਕ ਦੂਜੇ ਨੂੰ ਫੜ੍ਹਵਾਉਣਗੇ ਅਤੇ ਇੱਕ ਦੂਜੇ ਨਾਲ ਵੈਰ ਰੱਖਣਗੇ।›

‹ਅਤੇ ਤੁਹਾਡੇ ਮਾਂ ਪਿਉ ਅਤੇ ਭਾਈ ਅਤੇ ਰਿਸ਼ਤੇਦਾਰ ਅਤੇ ਮਿੱਤਰ ਵੀ ਤੁਹਾਨੂੰ ਫੜਵਾਉਣਗੇ ਅਤੇ ਤੁਹਾਡੇ ਵਿੱਚੋਂ ਕਿੰਨਿਆਂ ਨੂੰ ਮਰਵਾ ਦੇਣਗੇ।›