ਛੇਤੀ ਕਰ, ਉੱਥੇ ਨੂੰ ਭੱਜ ਜਾ ਕਿਉਂਕਿ ਜਦ ਤੱਕ ਤੂੰ ਉੱਥੇ ਨਾ ਪਹੁੰਚੇ ਮੈਂ ਕੁਝ ਨਹੀਂ ਕਰ ਸਕਦਾ। ਇਸ ਕਾਰਨ ਉਸ ਨਗਰ ਦਾ ਨਾਮ ਸੋਆਰ ਰੱਖਿਆ ਗਿਆ।
TSK
TSK · ਮਰਕੁਸ 13:15
Treasury of Scripture Knowledge references in ਪੰਜਾਬੀ IRV.
ਉਤ 19:22
TSK
ਅੱਯੂਬ 2:4
TSK
ਸ਼ੈਤਾਨ ਨੇ ਯਹੋਵਾਹ ਨੂੰ ਉੱਤਰ ਦੇ ਕੇ ਆਖਿਆ, “ਖੱਲ ਦੇ ਬਦਲੇ ਖੱਲ, ਸਗੋਂ ਮਨੁੱਖ ਆਪਣਾ ਸਭ ਕੁਝ ਆਪਣੀ ਜਾਨ ਦੇ ਬਦਲੇ ਦੇ ਦੇਵੇਗਾ।
ਕਹਾਉਤਾਂ 22:3
TSK
ਸਿਆਣਾ ਤਾਂ ਬਿਪਤਾ ਨੂੰ ਵੇਖ ਕੇ ਲੁੱਕ ਜਾਂਦਾ ਹੈ, ਪਰ ਭੋਲੇ ਅਗਾਹਾਂ ਵਧ ਕੇ ਕਸ਼ਟ ਭੋਗਦੇ ਹਨ।
ਲੂਕਾ 17:31
TSK
‹ਉਸ ਦਿਨ ਜਿਹੜਾ ਛੱਤ ਉੱਤੇ ਹੋਵੇ ਅਤੇ ਉਸ ਦਾ ਸਮਾਨ ਘਰ ਵਿੱਚ ਹੋਵੇ ਤਾਂ ਉਸ ਨੂੰ ਲੈਣ ਥੱਲੇ ਨਾ ਉੱਤਰੇ ਅਤੇ ਜਿਹੜਾ ਖੇਤ ਵਿੱਚ ਹੋਵੇ ਉਹ ਵਾਪਸ ਨਾ ਮੁੜੇ।›
ਅਤੇ ਜਦੋਂ ਉਹ ਭੋਜਨ ਖਾ ਕੇ ਰੱਜ ਗਏ ਤਾਂ ਉਨ੍ਹਾਂ ਕਣਕ ਨੂੰ ਸਮੁੰਦਰ ਵਿੱਚ ਸੁੱਟ ਕੇ ਜਹਾਜ਼ ਨੂੰ ਹਲਕਾ ਕਰ ਲਿਆ!
ਇਬਰਾਨੀ 11:7
TSK
ਵਿਸ਼ਵਾਸ ਨਾਲ ਨੂਹ ਨੇ ਪਰਮੇਸ਼ੁਰ ਕੋਲੋਂ ਉਨ੍ਹਾਂ ਵਸਤਾਂ ਦੀ ਜਿਹੜੀਆਂ ਅਜੇ ਦੇਖੀਆਂ ਨਹੀਂ ਗਈਆਂ ਸਨ, ਚਿਤਾਵਨੀ ਪਾ ਕੇ ਅਤੇ ਡਰ ਕੇ ਆਪਣੇ ਪਰਿਵਾਰ ਦੇ ਬਚਾਉ ਲਈ ਕਿਸ਼ਤੀ ਬਣਾਈ। ਉਸ ਵਿਸ਼ਵਾਸ ਦੇ ਕਾਰਨ ਉਹ ਨੇ ਸੰਸਾਰ ਨੂੰ ਦੋਸ਼ੀ ਠਹਿਰਾਇਆ ਅਤੇ ਉਸ ਧਾਰਮਿਕਤਾ ਦਾ ਅਧਿਕਾਰੀ ਹੋਇਆ ਜਿਹੜਾ ਵਿਸ਼ਵਾਸ ਤੋਂ ਹੀ ਹੁੰਦਾ ਹੈ।