ਮੱਤੀ 23:36
TSK
‹ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਇਹ ਸਭ ਕੁਝ ਇਸ ਪੀੜ੍ਹੀ ਦੇ ਲੋਕਾਂ ਦੇ ਜੁੰਮੇ ਆਵੇਗਾ।›
TSK
Treasury of Scripture Knowledge references in ਪੰਜਾਬੀ IRV.
‹ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਇਹ ਸਭ ਕੁਝ ਇਸ ਪੀੜ੍ਹੀ ਦੇ ਲੋਕਾਂ ਦੇ ਜੁੰਮੇ ਆਵੇਗਾ।›
¶ ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, ‹ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਇਹਨਾਂ ਵਿੱਚੋਂ ਜਿਹੜੇ ਐਥੇ ਖੜ੍ਹੇ ਹਨ ਕਈ ਹਨ ਕਿ ਜਦ ਤੱਕ ਪਰਮੇਸ਼ੁਰ ਦੇ ਰਾਜ ਨੂੰ ਸਮਰੱਥਾ ਨਾਲ ਆਇਆ ਹੋਇਆ ਨਾ ਵੇਖ ਲੈਣ, ਤਦ ਤੱਕ ਮੌਤ ਦਾ ਸੁਆਦ ਨਾ ਚੱਖਣਗੇ।›